ਅਕਾਲ ਚਲਾਣਾ ਮਿਸਤਰੀ ਅਵਤਾਰ ਸਿੰਘ ਦੇਵਗਣ ਵਾਸੀ ਪਿੰਡ ਠੱਟਾ ਨਵਾਂ

117

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਮਿਸਤਰੀ ਅਵਤਾਰ ਸਿੰਘ ਦੇਵਗਣ ਵਾਸੀ ਪਿੰਡ ਠੱਟਾ ਨਵਾਂ ਅੱਜ ਮਿਤੀ 09.12.2017 ਦਿਨ ਸ਼ਨੀਵਾਰ ਨੂੰ ਸਵੇਰੇ 10:00 ਵਜੇ ਅਕਾਲ ਚਲਾਣਾ ਕਰ ਗਏ ਹਨ। ਆਪ ਜੀ ਕਾਫੀ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਸਨ। ਉਹਨਾਂ ਦਾ ਅੰਤਿਮ ਸਸਕਾਰ ਕੱਲ੍ਹ ਮਿਤੀ 10.12.2017 ਨੂੰ 12:00 ਵਜੇ ਸ਼ਮਸ਼ਾਨ ਘਾਟ ਠੱਟਾ ਵਿਖੇ ਕੀਤਾ ਜਾਵੇਗਾ।