ਅਕਾਲ ਚਲਾਣਾ – ਨੰਬਰਦਾਰ ਜਸਵੰਤ ਸਿੰਘ ਜੀ।

123

ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਨੰਬਰਦਾਰ ਜਸਵੰਤ ਸਿੰਘ ਮਿਤੀ 13 ਜੁਲਾਈ 2013 ਦਿਨ ਸ਼ਨੀਵਾਰ ਦੁਪਹਿਰ 1 ਵਜੇ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਪਿੰਡ ਬੂਲਪੁਰ ਵਿਖੇ ਮਿਤੀ 16 ਜੁਲਾਈ 2013 ਦਿਨ ਮੰਗਲਵਾਰ ਨੂੰ ਉਹਨਾਂ ਦੇ ਬੇਟੇ ਦੇ ਵਿਦੇਸ਼ ਤੋਂ ਪਰਤਣ ਉਪਰੰਤ ਕੀਤਾ ਜਾਵੇਗਾ।Jaswant Singh