ਤਾਜ਼ਾ ਖਬਰਾਂ ਪਿੰਡ ਬੂਲਪੁਰ ਵਿਖੇ ਠੰਡੇ ਅਤੇ ਮਿੱਠੇ ਜਲ ਦੀ ਛਬੀਲ ਲਗਾਈ ਗਈ। June 10, 2013 65 Facebook WhatsApp Twitter Google+ Telegram Viber ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਪਿੰਡ ਬੂਲਪੁਰ ਵਿਖੇ ਸਮੂਹ ਨਗਰ ਨਿਵਾਸੀਆਂ ਵੱਲੋਂ ਠੰਡੇ ਅਤੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਕੜਾਹ ਅਤੇ ਛੋਲਿਆਂ ਦਾ ਲੰਗਰ ਅਤੁੱਟ ਵਰਾਤਇਆ ਗਿਆ।