ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਮਾਤਾ ਅਮਰ ਕੌਰ (ਸ. ਚਰਨ ਸਿੰਘ ਬੁੜਿ੍ਆਂ ਕੇ ਦੀ ਮਾਤਾ) ਮਿਤੀ 25 ਮਈ 2013 ਨੂੰ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਮਿਤੀ 03 ਜੂਨ 2013 ਨੂੰ ਉਹਨਾਂ ਦੇ ਗ੍ਰਹਿ ਪਿੰਡ ਠੱਟਾ ਨਵਾਂ ਵਿਖੇ ਪਿਆ।

ਅਕਾਲ ਚਲਾਣਾ ਮਾਤਾ ਅਮਰ ਕੌਰ।
230
Previous Postਪਿੰਡ ਬੂਲਪੁਰ ਵਿਖੇ ਦੂਸਰਾ ਕ੍ਰਿਕਟ ਟੂਰਨਾਮੈਂਟ ਸ਼ੁਰੂ।
Next Postਸਰਕਾਰੀ ਹਾਈ ਸਕੂਲ ਠੱਟਾ ਨਵਾਂ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ।