ਸਾਬਕਾ ਏ.ਐਸ.ਆਈ. ਨਿਰੰਜਣ ਸਿੰਘ ਝੰਡ ਨੂੰ ਸਦਮਾ, ਧਰਮ ਪਤਨੀ ਦਾ ਦਿਹਾਂਤ

33

ਆਪ ਜੀ ਨੂੰ ਬਹੁਤ ਹੀ ਗਹਿਰੇ ਦੁੱਖ ਨਾਲ ਸੂਚਿਤ ਕਰ ਰਹੇ ਹਾਂ ਕਿ ਸ੍ਰੀਮਤੀ ਹਰਬੰਸ ਕੌਰ (77) ਧਰਮ ਪਤਨੀ ਸਾਬਕਾ ਏ.ਐਸ.ਆਈ. ਨਿਰੰਜਣ ਸਿੰਘ ਝੰਡ ਵਾਸੀ ਪਿੰਡ ਠੱਟਾ ਨਵਾਂ ਮਿਤੀ 28.02.2025 ਨੂੰ ਦੁਪਹਿਰ 12:00 ਵਜੇ ਸੰਖੇਪ ਜਿਹੀ ਬੀਮਾਰੀ ਪਿਛੋਂ ਅਕਾਲ ਚਲਾਣਾ ਕਰ ਗਏ ਸਨ। ਉਹਨਾਂ ਦਾ ਅੰਤਿਮ ਸਸਕਾਰ ਮਿਤੀ 03.03.2025 ਨੂੰ ਸ਼ਮਸ਼ਾਨ ਘਾਟ ਪਿੰਡ ਠੱਟਾ ਨਵਾਂ ਵਿਖੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕਰ ਦਿੱਤਾ ਗਿਆ। ਆਪ ਜੀ ਨਮਿੱਤ ਪਾਠ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਮਿਤੀ 07.03.2025 ਨੂੰ ਉਹਨਾਂ ਦੇ ਗ੍ਰਹਿ ਪਿੰਡ ਠੱਟਾ ਨਵਾਂ ਵਿਖੇ ਹੋਇਆ।