ਆਪ ਜੀ ਨੂੰ ਬਹੁਤ ਹੀ ਗਹਿਰੇ ਦੁੱਖ ਨਾਲ ਸੂਚਿਤ ਕਰ ਰਹੇ ਹਾਂ ਕਿ ਸਰਦਾਰ ਮਲਕੀਤ ਸਿੰਘ ਜੀ ਸ਼ਾਹ (66) ਪੁੱਤਰ ਸਵ. ਗੰਗਾ ਸਿੰਘ ਸ਼ਾਹ ਸਾਬਕਾ ਸਰਪੰਚ ਵਾਸੀ ਪਿੰਡ ਠੱਟਾ ਨਵਾਂ ਜੋ ਬੀਤੇ ਦਿਨੀਂ ਮਿਤੀ 19.05.2025 ਨੂੰ ਸਵੇਰੇ 11:15 ਵਜੇ ਸੰਖੇਪ ਜਿਹੀ ਬੀਮਾਰੀ ਪਿਛੋਂ ਅਕਾਲ ਚਲਾਣਾ ਕਰ ਗਏ ਸਨ। ਉਹਨਾਂ ਨਮਿੱਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਮਿਤੀ 27.05.2025 ਦਿਨ ਮੰਗਲਵਾਰ ਨੂੰ ਸਵੇਰੇ 11 ਵਜੇ ਉਹਨਾਂ ਦੇ ਗ੍ਰਹਿ ਪਿੰਡ ਠੱਟਾ ਨਵਾਂ ਵਿਖੇ ਪਵੇਗਾ। ਉਪਰੰਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਠੱਟਾ ਨਵਾਂ ਵਿਖੇ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਹੋਵੇਗਾ।