ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ੍ਰੀਮਤੀ ਪਰਵਿੰਦਰ ਕੌਰ ਪਤਨੀ ਬਲਜਿੰਦਰ ਸਿੰਘ ਰਾਣਾ (ਸਪੁੱਤਰ ਜਗੀਰ ਸਿੰਘ ਨਿਆਣਿਆਂ ਕੇ) ਵਾਸੀ ਪਿੰਡ ਠੱਟਾ ਨਵਾਂ ਜਿਨਾਂ ਦਾ ਬੀਤੇ ਦਿਨੀਂ ਮਿਤੀ 11 ਮਈ 2025 ਨੂੰ ਇੰਗਲੈਂਡ ਵਿਖੇ ਸੰਖੇਪ ਜਿਹੀ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ। ਉਨ੍ਹਾਂ ਨਮਿੱਤ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦਾ ਭੋਗ ਕੱਲ੍ਹ ਮਿਤੀ 17 ਜੁਲਾਈ 2025 ਦਿਨ ਵੀਰਵਾਰ ਨੂੰ ਉਨਾਂ ਦੇ ਗ੍ਰਹਿ ਪਿੰਡ ਠੱਟਾ ਨਵਾਂ ਵਿਖੇ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਠੱਟਾ ਨਵਾਂ ਵਿਖੇ ਬਾਅਦ ਦੁਪਹਿਰ 12:00 ਵਜੇ ਤੋਂ 1:00 ਵਜੇ ਤੱਕ ਹੋਵੇਗਾ।
ਪਾਠ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ: ਸ੍ਰੀਮਤੀ ਪਰਵਿੰਦਰ ਕੌਰ