ਪਿੰਡ ਬੂਲਪੁਰ ਤੋਂ ਨੰਬਰਦਾਰ ਜਸਵੰਤ ਸਿੰਘ ਜੀ ਜੋ ਕਿ ਮਿਤੀ 13 ਜੁਲਾਈ 2013 ਦਿਨ ਸ਼ਨੀਵਾਰ ਦੁਪਹਿਰ 1 ਵਜੇ ਅਕਾਲ ਚਲਾਣਾ ਕਰ ਗਏ ਸਨ। ਉਹਨਾਂ ਦੀ ਆਤਮਿਕ ਸ਼ਾਂਤੀ ਲਈ ਪਰਸੋਂ ਰੋਜ਼ ਤੋਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਉਹਨਾਂ ਦੇ ਗ੍ਰਹਿ ਪਿੰਡ ਬੂਲਪੁਰ ਵਿਖੇ ਅੱਜ ਮਿਤੀ 21 ਜੁਲਾਈ 2013 ਨੂੰ ਪਿਆ। ਭੋਗ ਉਪਰੰਤ ਰਾਗੀ ਜੱਥੇ ਨੇ ਹਾਜ਼ਰ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ। ਸ਼ਰਧਾਂਜਲੀ ਸਮਾਰੋਹ ਵਿੱਚ ਸਾਬਕਾ ਵਿੱਤ ਮੰਤਰੀ ਪੰਜਾਬ ਬੀਬੀ ਉਪਿੰਦਰਜੀਤ ਕੌਰ ਅਤੇ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਵਿਸ਼ੇਸ਼ ਤੌਰ ਤੇ ਪਹੁੰਚੇ।

ਨੰਬਰਦਾਰ ਜਸਵੰਤ ਸਿੰਘ ਨਮਿੱਤ ਸ਼ਰਧਾਂਜਲੀ ਸਮਾਰੋਹ ਆਯੋਜਿਤ।
117
Previous Postਪਿੰਡ ਦੇ ਨੌਜਵਾਨਾਂ ਵੱਲੋਂ ਸ਼ਮਸ਼ਾਨ ਘਾਟ ਦੀ ਸਫਾਈ ਕੀਤੀ ਗਈ।
Next Postਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਜੀ ਦਾ ਜਨਮ ਦਿਹਾੜਾ 9 ਅਗਸਤ 2013 ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਮਨਾਇਆ ਜਾ ਰਿਹਾ ਹੈ।