ਆਪ ਜੀ ਨੂੰ ਬਹੁਤ ਹੀ ਗਹਿਰੇ ਦੁੱਖ ਨਾਲ ਸੂਚਿਤ ਕਰ ਰਹੇ ਹਾਂ ਕਿ ਸੁਖਦੇਵ ਸਿੰਘ ਮੋਮੀ (ਮੋਮੀ ਆਟਾ ਚੱਕੀ ਵਾਲੇ) ਪੁੱਤਰ ਮੋਤਾ ਸਿੰਘ ਵਾਸੀ ਪਿੰਡ ਠੱਟਾ ਨਵਾਂ ਮਿਤੀ 09.09.2025 ਨੂੰ ਸੰਖੇਪ ਜਿਹੀ ਬੀਮਾਰੀ ਪਿਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਮਿਤੀ 10.09.2025 ਨੂੰ ਸਵੇਰੇ 11 ਵਜੇ ਸ਼ਮਸ਼ਾਨ ਘਾਟ ਪਿੰਡ ਠੱਟਾ ਵਿਖੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।