ਹਰ ਸਾਲ ਦੀ ਤਰਾਂ ਗਰਾਮ ਪੰਚਾਇਤ ਠੱਟਾ ਪੁਰਾਣਾ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਿਤੀ 09-ਸਤੰਬਰ-2012 ਦਿਨ ਐਤਵਾਰ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਰਬੱਤ ਦੇ ਭਲੇ ਵਾਸਤੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ। ਭੋਗ ਉਪਰੰਤ ਭਾਈ ਸਤਿੰਦਰਪਾਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਅਤੇ ਕਰਨੈਲ ਸਿੰਗ ਕੋਮਲ ਦੇ ਢਾਡੀ ਜੱਥੇ ਨੇ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ *
97
Previous Postਮ੍ਰਿਤਕ ਦੇਹ ਸੰਭਾਲ ਘਰ ਦਾ ਨੀਂਹ ਪੱਥਰ ਰੱਖਿਆ ਗਿਆ *
Next Postਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਵਿੱਚ ਅਧਿਆਪਕ ਦਿਵਸ ਮਨਾਇਆ ਗਿਆ *