BREAKING NEWS

ਸਮੂਹ ਮਾਰਕੀਟ ਕਮੇਟੀ ਅਤੇ ਨਗਰ ਨਿਵਾਸੀਆ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਵਾਇਆ ਗਿਆ *

127

ਹਰ ਸਾਲ ਦੀ ਤਰਾਂ ਸਮੂਹ ਮਾਰਕੀਟ ਕਮੇਟੀ ਬੂਲਪੁਰ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅੱਜ ਮਿਤੀ 9 ਸਤੰਬਰ 2012 ਦਿਨ ਐਤਵਾਰ ਨੂੰ ਵਿੱਚ ਪਾਇਆ ਗਿਆ। ਭੋਗ ਉਪਰੰਤ ਭਾਈ ਬਲਬੀਰ ਸਿੰਘ ਸੁਲਤਾਨਪੁਰ ਲੋਧੀ ਵਾਲਿਆਂ ਦੇ ਕੀਰਤਨੀ ਜਥੇ ਨੇ ਹਾਜ਼ਰ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ। ਦਿਨ ਚਾਹ ਪਕੌੜਿਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਬਹੁਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।