BREAKING NEWS

ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

110

lfrfਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ, ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਦੇ ਸੰਬੰਧ ਵਿੱਚ, ਬੱਸ ਅੱਡੇ ਦੇ ਨਜ਼ਦੀਕ ਪਿੱਪਲ ਕੋਲ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਿਤੀ 03 ਜੂਨ 2012 ਦਿਨ ਐਤਵਾਰ ਨੂੰ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ।