BREAKING NEWS

ਅਕਾਲ ਚਲਾਣਾ ਸ.ਸ਼ਮਸ਼ੇਰ ਸਿੰਘ ਬੱਧਣ

113

ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ. ਸ਼ਮਸ਼ੇਰ ਸਿੰਘ ਸ਼ੇਰਾ ਸਪੁੱਸਰ ਸ. ਬਲਬੀਰ ਸਿੰਘ ਬੱਧਣ, ਮਿਤੀ 04.05.2012 ਦਿਨ ਸ਼ੁੱਕਰਵਾਰ ਐਕਸੀਡੈਂਟ ਹੋਣ ਕਾਰਨ ਅਕਾਲ ਚਲਾਣਾ ਕਰ ਗਏ। ਬਾਅਦ ਦੁਪਹਿਰ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਉਹਨਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ।