ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਵਾਸਤੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ। ਭੋਗ ਉਪਰੰਤ ਰਾਗੀ ਜੱਥੇ ਨੇ ਸੰਗਤਾਂ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਤਸਵੀਰਾਂ