ਸਰਕਾਰੀ ਹਾਈ ਸਕੂਲ ਠੱਟਾ ਨਵਾਂ ਵਿੱਚ ਈਕੋ ਕਲੱਬ ਦੇ ਸਹਿਯੋਗ ਨਾਲ ਮੁੱਖ ਅਧਿਆਪਕ ਸ੍ਰੀ ਪਰਦੀਪ ਕੁਮਾਰ ਦੀ ਅਗਵਾਈ ਵਿੱਚ ਵਣ ਮਹਾਂ ਉਤਸਵ ਮਨਾਇਆ ਗਿਆ। ਜਿਸ ਅਧੀਨ ਸਕੂਲ ਵਿੱਚ 20 ਫਲਦਾਰ ਅਤੇ ਛਾਂ ਦਾਰ ਪੌਦੇ ਲਗਾਏ ਗਏ। ਤਸਵੀਰ