ਸਰਕਾਰੀ ਐਲੀਮੈਂਟਰੀ ਸਕੂਲ ਸਾਬੂਵਾਲ ਵਿਖੇ ਸਰਵ ਸਿੱਖਿਆ ਅਭਿਆਨ ਤਹਿਤ ਮਿਲੀ ਗਰਾਂਟ ਨਾਲ ਸਕੂਲ ਮੁਖੀ ਸ਼੍ਰੀਮਤੀ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਵਰਦੀਆਂ ਤਕਸੀਮ ਕੀਤੀ ਗਈਆਂ | ਇਸ ਸਮੇਂ ਸਕੂਲ ਮੈਂਨੇਜਮੈਂਟ ਕਮੇਟੀ ਦੇ ਚੇਅਰਮੈਨ ਮੁਖ਼ਤਿਆਰ ਸਿੰਘ ਨੇ ਆਖਿਆ ਕਿ ਸਰਕਾਰ ਦੇ ਇਸ ਉਪਰਾਲੇ ਨਾਲ ਜਿੱਥੇ ਲੋੜਵੰਦ ਬੱਚਿਆਂ ਦੀ ਜ਼ਰੂਰਤ ਪੂਰੀ ਹੋਵੇਗੀ ਉੱਥੇ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਘਟਦੀ ਗਿਣਤੀ ਵੀ ਜਲਦ ਵੱਧ ਜਾਵੇਗੀ | ਇਸ ਮੌਕੇ ਸਰਪੰਚ ਸਤਵਿੰਦਰ ਸਿੰਘ, ਉਪ ਚੇਅਰਮੈਨ ਕਰਨੈਲ ਸਿੰਘ, ਸੁਖਵਿੰਦਰ ਕੌਰ, ਜਸਪਿੰਦਰ ਸਿੰਘ, ਨੰਬਰਦਾਰ ਸੋਹਨ ਸਿੰਘ, ਮਹਿੰਦਰਪਾਲ ਕੌਰ, ਹਰਜਿੰਦਰ ਸਿੰਘ, ਅਮਨਜੋਤ ਕੌਰ, ਮਨਦੀਪ ਕੌਰ ਅਤੇ ਬਲਜੀਤ ਕੌਰ ਆਦਿ ਹਾਜ਼ਰ ਸਨ

ਸਰਕਾਰੀ ਐਲੀਮੈਂਟਰੀ ਸਕੂਲ ਸਾਬੂਵਾਲ ਵਿੱਚ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਗਈਆਂ।
117
Previous Postਕਬੱਡੀ ਖਿਡਾਰੀ ਪਰਮਜੀਤ ਸਿੰਘ ਦੰਦੂਪੁਰ ਦੀ ਭੇਦ-ਭਰੀ ਹਾਲਤ ਵਿੱਚ ਮੌਤ।
Next Postਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਅਣਗਹਿਲੀ ਦੀ ਸ਼ਿਕਾਰ ਟੈਲੀਫੋਨ ਐਕਸਚੇਂਜ ਬੂਲਪੁਰ।