ਸਰਵ ਸਿੱਖਿਆ ਤਹਿਤ ਮਿਲੀ ਗਰਾਂਟ ਨਾਲ ਸਰਕਾਰੀ ਪ੍ਰਾਇਮਰੀ ਸਕੂ਼ਲ ਦੰਦੂਪੁਰ ਦੇ 51 ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਗਈਆਂ। ਇਸ ਮੌਕੇ ਅਧਿਆਪਕ ਸੁਖਵਿੰਦਰ ਸਿੰਘ, ਰਾਮ ਸਿੰਘ, ਸ੍ਰੀਮਤੀ ਅੰਜੂ ਬਾਲਾ ਅਤੇ ਪਿੰਡ ਵਾਸੀ ਹਾਜ਼ਰ ਸਨ।