Select Page

Author: thatta.in

ਪੈਦਲ ਯਾਤਰਾ

ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਸਬੰਧ ਵਿੱਚ, ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਤੋਂ ਪੈਦਲ ਯਾਤਰਾ, ਮਿਤੀ 03-ਨਵੰਬਰ-2009 ਦਿਨ ਐਤਵਾਰ ਨੂੰ ਪਿੰਡ ਪੁਰਾਣਾ ਠੱਟਾ, ਸੈਦਪੁਰ, ਟਿੱਬਾ, ਤਲਵੰਡੀ ਚੌਧਰੀਆਂ ਤੋਂ ਹੁੰਦੀ ਹੋਈ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ...

Read More

ਸੰਤ ਬਾਬਾ ਕਰਤਾਰ ਸਿੰਘ ਜੀ ਦੀ 15ਵੀਂ ਅਤੇ ਸੰਤ ਬਾਬਾ ਤਰਲੋਚਨ ਸਿੰਘ ਜੀ ਦੀ 6ਵੀਂ ਬਰਸੀ

ਸੰਤ ਬਾਬਾ ਕਰਤਾਰ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ 15ਵੀਂ ਅਤੇ ਸੰਤ ਬਾਬਾ ਤਰਲੋਚਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ 6ਵੀਂ ਬਰਸੀ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ 17 ਅਕਤੂਬਰ 2009, ਦਿਨ ਸ਼ਨੀਵਾਰ ਨੂੰ ਮਨਾਈ...

Read More

9ਵਾਂ ਸਲਾਨਾ ਜਾਗਰਣ ਮਿਤੀ 13 ਅਕਤੂਬਰ 2009 ਦਿਨ ਮੰਗਲਵਾਰ ਨੂੰ

9ਵਾਂ ਸਲਾਨਾ ਜਾਗਰਣ ਮੰਦਰ ਦੁਰਗਾ ਭਵਾਨੀ ਕਮੇਟੀ, ਗ੍ਰਾਮ ਪੰਚਾਇਤ ਠੱਟਾ ਨਵਾਂ ਵੱਲੋਂ ਮਿਤੀ 13 ਅਕਤੂਬਰ ਦਿਨ ਮੰਗਲਵਾਰ ਨੂੰ ਮੰਦਰ ਦੁਰਗਾ ਭਵਾਨੀ ਠੱਟਾ ਨਵਾਂ ਵਿਖੇ ਰਾਤ 8 ਵਜੇ ਕਰਵਾਇਆ ਗਿਆ। ਜਿਸ ਵਿੱਚ ਬਾਬਾ ਬਲਕਾਰ ਸਿੰਘ ਐਂਡ ਪਾਰਟੀ, ਸਤਨਾਮ ਧੰਜਲ ਐਂਡ ਪਾਰਟੀ, ਦੇਸ ਰਾਜ ਐਂਡ...

Read More

ਮਹਾਂਰਿਸ਼ੀ ਵਾਲਮੀਕ ਜੀ ਦੀ ਯਾਦ ਵਿੱਚ ਅਖੰਡ ਪਾਠ ਸਾਹਿਬ ਦਾ ਭੋਗ ਮਿਤੀ 11.10.2009 ਨੂੰ ਪਵਾਇਆ ਗਿਆ

ਮਹਾਂਰਿਸ਼ੀ ਵਾਲਮੀਕ ਜੀ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਮਿਤੀ 11.10.2009, ਦਿਨ ਐਤਵਾਰ ਨੂੰ ਵਾਲਮੀਕ ਭਾਈਚਾਰੇ ਵੱਲੋਂ ਪਵਾਇਆ ਗਿਆ। ਵਾਲਮੀਕ ਭਾਈਚਾਰੇ ਵੱਲੋਂ ਸ. ਬਖਸ਼ੀਸ਼ ਸਿੰਘ ਇਟਲੀ ਦੇ ਵਿਸ਼ੇਸ਼ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਬਣਵਾਏ ਜਾ ਰਹੇ 40 ਬਾਈ 40...

Read More

ਸੰਤ ਬਾਬਾ ਗੁਰਚਰਨ ਸਿੰਘ ਜੀ ਵੱਲੋਂ ਖੇਡਾਂ ਦਾ ਉਦਘਾਟਨ

ਬਲਾਕ ਸੁਲਤਾਨਪੁਰ ਲੋਧੀ ਦੀਆਂ 31ਵੀਆਂ ਮਿੰਨੀ ਪ੍ਰਾਇਮਰੀ ਖੇਡਾਂ ਦਾ ਉਦਘਾਟਨ ਸੰਤ ਬਾਬਾ ਗੁਰਚਰਨ ਸਿੰਘ ਜੀ ਨੇ ਮਿਤੀ 01-10-2009 ਨੂੰ ਸਰਕਾਰੀ ਪ੍ਰਾਇਮਰੀ ਸਕੂਲ ਠੱਟਾ ਨਵਾਂ ਵਿਖੇ ਕੀਤਾ। ਇਹ ਖੇਡਾਂ ਸ. ਸਾਧੂ ਸਿੰਘ ਬੀ.ਪੀ.ਈ.ਓ-ਸ-1 ਦੀ ਰਹਿਨੁਮਾਈ ਹੇਠ ਸ਼ੁਰੂ...

Read More