Breaking News
Home / ਦੇਸ਼-ਵਿਦੇਸ਼

ਦੇਸ਼-ਵਿਦੇਸ਼

ਸਾਹਿਬ ਥਿੰਦ ਨੇ ਬਰਤਾਨੀਆ ਸੰਸਦ ‘ਚ ਜਲ੍ਹਿਆਂ ਵਾਲੇ ਬਾਗ ਦੇ ਖੂਨੀ ਸਾਕੇ ਸਬੰਧੀ ਸੰਸਦ ਮੈਂਬਰ ਨੂੰ ਮੰਗ ਪੱਤਰ ਸੌਂਪਿਆ

ਜਲ੍ਹਿਆਂ ਵਾਲੇ ਬਾਗ ਦੇ ਖੂਨੀ ਸਾਕੇ ਸਬੰਧੀ ਸੰਸਦ ਮੈਂਬਰ ਵਰਿੰਦਰ ਸ਼ਰਮਾ ਵਲੋਂ ਬਰਤਾਨੀਆ ਸਰਕਾਰ ਨੂੰ ਮੁਆਫ਼ੀ ਮੰਗਣ ਤੇ ਯੂ.ਕੇ. ਦੇ ਸਕੂਲਾਂ ਕਾਲਜਾਂ ਦੇ ਇਤਿਹਾਸ ਵਿਚ ਇਸ ਘਟਨਾਕ੍ਰਮ ਨੂੰ ਅੰਕਿਤ ਕਰਵਾਉਣ ਤੇ ਲੰਡਨ ‘ਚ ਉਨ੍ਹਾਂ ਸ਼ਹੀਦਾਂ ਦੀ ਯਾਦਗਾਰ ਬਣਾਉਣ ਲਈ ਵਿੱਢੀ ਮੁਹਿੰਮ ਦਾ ਸਮਰਥਨ ਕਰਦਿਆਂ ਪ੍ਰੋ. ਮੋਹਨ ਸਿੰਘ ਫਾਊਂਡੇਸ਼ਨ ਕੈਨੇਡਾ ਦੇ …

Read More »

ਪਿੰਡ ਠੱਟਾ ਦੇ ਮੂਲ ਨਿਵਾਸੀ ਤੇ ਪ੍ਰਸਿੱਧ ਕਵੀਸ਼ਰ ਅਜੀਤ ਸਿੰਘ ਥਿੰਦ (ਇਟਲੀ) ਦਾ ਗੋਲਡ ਮੈਡਲ ਨਾਲ ਸਨਮਾਨ

ਆਪਣੀ ਸੁਨੱਖੀ ਅਤੇ ਦਮਦਾਰ ਅਾਵਾਜ਼ ਨਾਲ ਯੂਰਪ ਦੀ ਧਰਤੀ ਤੇ ਨਿਮਾਣਾ ਖੱਟ ਰਹੇ ਪ੍ਰਸਿੱਧ ਕਵੀਸ਼ਰ ਅਜੀਤ ਸਿੰਘ ਥਿੰਦ, ਉਹਨਾਂ ਦੇ ਸਾਥੀ ਡਾ. ਬਲਵਿੰਦਰ ਸਿੰਘ ਭਾਗੋ ਅਰਾਈਆਂ ਅਤੇ ਭਾਈ ਸਤਨਾਮ ਸਿੰਘ ਸਰਹਾਲੀ ਦਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਿ਼ਲੈਤਰੀ (ਰੋਮ) ਦੀ ਪ੍ਰਬੰਧਕ ਕਮੇਟੀ ਵਲੋ ਗੋਲਡ ਮੈਡਿਲ ਨਾਲ ਸਨਮਾਨ ਕੀਤਾ ਗਿਆ ਹੈ। ਉਨਾਂ …

Read More »

ਸਾਹਿਬ ਥਿੰਦ ਕੈਨੇਡਾ ਦੀ ਪਤਨੀ ਸੁਖਵਿੰਦਰ ਕੌਰ ਥਿੰਦ ਦਾ ਅੰਤਿਮ ਸਸਕਾਰ ਅਤੇ ਅਰਦਾਸ 17 ਨੂੰ

ਪਿੰਡ ਠੱਟਾ ਦੇ ਮੂਲ ਨਿਵਾਸੀ ਅਤੇ ਪ੍ਰੋਫੈਸਰ ਮੋਹਨ ਸਿੰਘ ਫਾਊਂਡੇਸ਼ਨ ਕਨੇਡਾ ਦੇ ਸੰਸਥਾਪਕ ਸਾਹਿਬ ਥਿੰਦ ਦੀ ਧਰਮ ਪਤਨੀ ਸ੍ਰੀਮਤੀ ਸੁਖਵਿੰਦਰ ਕੌਰ ਥਿੰਦ (ਸੁੱਖੀ ਥਿੰਦ) ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦਾ ਅੰਤਿਮ ਸਸਕਾਰ ਮਿਤੀ 17 ਸਤੰਬਰ 2017 ਦਿਨ ਐਤਵਾਰ ਨੂੰ ਸਵੇਰੇ 11 ਵਜੇ ਰਿਵਰਸਾਈਡ ਫਨਰਲ ਹੋਮ, 7410 ਹੋਪਕੋਟ …

Read More »

ਸਰੀ ਕਨੇਡਾ ਵਿਖੇ 22ਵਾਂ ‘ਮੇਲਾ ਗਦਰੀ ਬਾਬਿਆਂ ਦਾ’ ਕੱਲ੍ਹ-ਸਾਰੀਆਂ ਤਿਆਰੀਆਂ ਮੁਕੰਮਲ

ਪ੍ਰੋ: ਮੋਹਣ ਸਿੰਘ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਇਸ ਸਾਲ ਵੀ ‘ਮੇਲਾ ਗਦਰੀ ਬਾਬਿਆਂ ਦਾ’ ਕਰਾਉਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਵਾਰ ਦਾ 22ਵਾਂ ਸਾਲਾਨਾ ਮੇਲਾ ਕਾਲੇ ਪਾਣੀ ਦੇ ਸ਼ਹੀਦਾਂ ਅਤੇ ਨਜ਼ਰਬੰਦਾਂ ਨੂੰ ਸਮਰਪਿਤ ਹੋਵੇਗਾ, ਜੋ ਕਿ 6 ਅਗਸਤ ਨੂੰ ਸਰੀ ਦੇ ਬੇਅਰ ਕਰੀਕ ਪਾਰਕ ਵਿਖੇ ਕਰਵਾਇਆ ਜਾ ਰਿਹਾ …

Read More »

ਸਰੀ ਵਿਖੇ 22ਵਾਂ ‘ਮੇਲਾ ਗਦਰੀ ਬਾਬਿਆਂ ਦਾ’ 6 ਅਗਸਤ ਨੂੰ-ਸਾਹਿਬ ਸਿੰਘ ਥਿੰਦ

ਪ੍ਰੋ: ਮੋਹਣ ਸਿੰਘ ਮੈਮੋਰੀਅਲ ਫਾਊਾਡੇਸ਼ਨ ਵੱਲੋਂ ਇਸ ਸਾਲ ਵੀ ‘ਮੇਲਾ ਗਦਰੀ ਬਾਬਿਆਂ ਦਾ’ ਕਰਾਉਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਵਾਰ ਦਾ 22ਵਾਂ ਸਾਲਾਨਾ ਮੇਲਾ ਕਾਲੇ ਪਾਣੀ ਦੇ ਸ਼ਹੀਦਾਂ ਅਤੇ ਨਜ਼ਰਬੰਦਾਂ ਨੂੰ ਸਮਰਪਿਤ ਹੋਵੇਗਾ, ਜੋ ਕਿ 6 ਅਗਸਤ ਨੂੰ ਸਰੀ ਦੇ ਬੇਅਰ ਕਰੀਕ ਪਾਰਕ ਵਿਖੇ ਕਰਵਾਇਆ ਜਾ …

Read More »

ਜੋਸ਼ੋ-ਖਰੋਸ਼ ਨਾਲ ਨੇਪਰੇ ਚੜ੍ਹਿਆ ਸਰੀ ‘ਚ ਗ਼ਦਰੀ ਬਾਬਿਆਂ ਦਾ ਮੇਲਾ।

  ਕੈਨੇਡਾ ‘ਚ ਪੰਜਾਬੀਆਂ ਦੇ ਗੜ• ਸਰੀ ਸ਼ਹਿਰ ਦੇ ਬੀਅਰ ਕਰੀਕ ਪਾਰਕ ‘ਚ ਲੱਗਿਆ 21ਵਾਂ ਗ਼ਦਰੀ ਬਾਬਿਆਂ ਦਾ ਸਾਲਾਨਾ ਮੇਲਾ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ, ਜਿਸ ‘ਚ ਅੰਗਰੇਜ਼ਾਂ ਦੀ ਗੁਲਾਮੀ ਮੁਕਾਉਣ ਲਈ ਲਾਸਾਨੀ ਕੁਰਬਾਨੀਆਂ ਦੇਣ ਵਾਲੇ ਗ਼ਦਰੀ ਬਾਬਿਆਂ ਅਤੇ ਹੋਰ ਯੋਧਿਆਂ ਨੂੰ ਸਿਜਦਾ ਕੀਤਾ ਗਿਆ | ਕਾਮਾਗਾਟਾਮਾਰੂ ਕਾਂਡ ਦੀ ਮਾਫ਼ੀ …

Read More »

ਸਰੀ ‘ਚ ਗ਼ਦਰੀ ਬਾਬਿਆਂ ਦੇ ਮੇਲੇ ਦੀਆਂ ਤਿਆਰੀਆਂ ਮੁਕੰਮਲ-ਸਾਹਿਬ ਥਿੰਦ

ਸਰੀ ਦੇ ਬੀਅਰ ਕਰੀਕ ਪਾਰਕ ‘ਚ 31 ਜੁਲਾਈ ਨੂੰ ਲੱਗਣ ਵਾਲਾ 21ਵਾਂ ਗ਼ਦਰੀ ਬਾਬਿਆਂ ਦਾ ਸਾਲਾਨਾ ਮੇਲਾ ਇਸ ਵਾਰ ਕਾਮਾਗਾਟਾਮਾਰੂ ਕਾਂਡ ਦੀ ਮਾਫ਼ੀ ਮੰਗਵਾਉਣ ਲਈ ਨਹੀਂ ਬਲਕਿ ਕੈਨੇਡਾ ਸਰਕਾਰ ਵੱਲੋਂ ਮੰਗੀ ਮੁਆਫ਼ੀ ਲਈ ਵਰਿ•੍ਹਆਂ ਤੋਂ ਸਹਿਯੋਗ ਦੇ ਰਹੇ ਸਮੁੱਚੇ ਪੰਜਾਬੀ ਭਾਈਚਾਰੇ ਦਾ ਧੰਨਵਾਦ ਕਰਨ ਲਈ ਰਲ ਮਿਲ ਕੇ ਮਨਾਇਆ ਜਾਵੇਗਾ, …

Read More »

ਉੱਘੇ ਗਾਇਕ ਮੁਹੰਮਦ ਸਦੀਕ ਦਾ ਸੰਸਦ ‘ਚ ਵਿਸ਼ੇਸ਼ ਸਨਮਾਨ

ਆਸਟ੍ਰੇਲੀਆ ਦੌਰੇ ਸਮਾੇ ਮਸ਼ਹੂਰ ਗਾਇਕ ਮੁਹੰਮਦ ਸਦੀਕ ਤੇ ਗਾਇਕਾ ਸੁਖਜੀਤ ਕੌਰ ਦਾ ਐਡੀਲੇਡ ਪਾਰਲੀਮੈਂਟ ਹਾਊਸ ‘ਚ ਵਿਨਸੈਂਟ ਤਾਰਜੀਆ ਐੱਮ.ਪੀ., ਡਾ: ਕੁਲਦੀਪ ਸਿੰਘ ਚੁੱਘਾ ਸਾਊਥ ਆਸਟ੍ਰੇਲੀਆ ਅੱਪਰ ਹਾਊਸ ਲਈ ਪੰਜਾਬੀ ਲਿਬਰਲ ਉਮੀਦਵਾਰ, ਸੁੱਖੀ ਬਨਵੈਤ ਜ਼ੀਲ ਈਵੈਂਟਸ ਦੇ ਮੁੱਖ ਪ੍ਰਮੋਟਰ, ਰਣਜੀਤ ਸਿੰਘ ਥਿੰਦ, ਗੁਰਪ੍ਰੀਤ ਸਿੰਘ ਤੇ ਟੋਨੀ ਵੱਲੋਂ ਨਿੱਘਾ ਸਵਾਗਤ ਕਰਦਿਆਂ ਸਨਮਾਨਿਤ …

Read More »
error: Content is protected !!