ਪਾਠ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ: ਰਤਨ ਸਿੰਘ ਮੁੱਤੀ
ਆਪ ਜੀ ਨੂੰ ਬੜੇ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਰਤਨ ਸਿੰਘ ਮੁੱਤੀ (80) ਠੱਟਾ ਪੁਰਾਣਾ ਜਿਨਾਂ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ। ਅੱਜ ਉਹਨਾਂ ਦਾ ਅੰਤਿਮ ਸੰਸਕਾਰ ਸ਼ਮਸ਼ਾਨ ਘਾਟ ਪਿੰਡ ਠੱਟਾ ਪੁਰਾਣਾ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕਰ...
ਪਾਠ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ-ਮਲਕੀਤ ਸਿੰਘ ਸ਼ਾਹ
ਆਪ ਜੀ ਨੂੰ ਬਹੁਤ ਹੀ ਗਹਿਰੇ ਦੁੱਖ ਨਾਲ ਸੂਚਿਤ ਕਰ ਰਹੇ ਹਾਂ ਕਿ ਸਰਦਾਰ ਮਲਕੀਤ ਸਿੰਘ ਜੀ ਸ਼ਾਹ (66) ਪੁੱਤਰ ਸਵ. ਗੰਗਾ ਸਿੰਘ ਸ਼ਾਹ ਸਾਬਕਾ ਸਰਪੰਚ ਵਾਸੀ ਪਿੰਡ ਠੱਟਾ ਨਵਾਂ ਜੋ ਬੀਤੇ ਦਿਨੀਂ ਮਿਤੀ 19.05.2025 ਨੂੰ ਸਵੇਰੇ 11:15 ਵਜੇ ਸੰਖੇਪ ਜਿਹੀ ਬੀਮਾਰੀ ਪਿਛੋਂ ਅਕਾਲ ਚਲਾਣਾ ਕਰ ਗਏ ਸਨ। ਉਹਨਾਂ ਨਮਿੱਤ ਰੱਖੇ ਗਏ ਸ੍ਰੀ ਅਖੰਡ ਪਾਠ...
ਗੁ: ਮਾਰਕਫੈੱਡ ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਨਗਰ ਕੀਰਤਨ ਦਾ ਨਿੱਘਾ ਸਵਾਗਤ
ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੇ 181ਵੇਂ ਸ਼ਹੀਦੀ ਜੋੜ ਮੇਲੇ (ਮੇਲਾ ਸਤਾਈਆਂ) ਨੂੰ ਸਮਰਪਿਤ ਗੁਰਦੁਆਰਾ ਸੰਗਤ ਸਾਹਿਬ ਮਾਰਕਫੈੱਡ ਕਪੂਰਥਲਾ ਤੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦਾ ਇਤਿਹਾਸਿਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਗਿਆ। ਇਹ ਨਗਰ ਕੀਰਤਨ ਗੁਰਦੁਆਰਾ...
ਪਿੰਡ ਠੱਟਾ ਵਿਖੇ ਸੱਜਣ ਸਿੰਘ ਚੀਮਾ ਨੇ ਥਾਪਰ ਮਾਡਲ ਅਧੀਨ ਛੱਪੜ ਦੇ ਨਵੀਨੀਕਰਨ ਦਾ ਕੀਤਾ ਸ਼ੁੱਭ ਆਰੰਭ
ਪਿੰਡ ਠੱਟਾ ਨਵਾਂ ਵਿਖੇ ਸਰਪੰਚ ਸੁਖਵਿੰਦਰ ਸਿੰਘ ਸੌਂਦ ਅਤੇ ਸਮੁੱਚੀ ਗਰਾਮ ਪੰਚਾਇਤ ਦੀ ਯੋਗ ਅਗਵਾਈ ਹੇਠ ਹੋ ਰਹੇ ਪਿੰਡ ਦੇ ਵਿਕਾਸ ਕਾਰਜਾਂ ਵਿਚ 29 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਥਾਪਰ ਮਾਡਲ ਅਧੀਨ ਛੱਪੜ ਦੇ ਨਵੀਨੀਕਰਨ ਦਾ ਸ਼ੁਭ ਆਰੰਭ ਅੱਜ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਵੱਲੋਂ ਰਸਮੀ ਉਦਘਾਟਨ...
ਅੱਜ ਸੇਵਾ ਮੁਕਤੀ ‘ਤੇ ਵਿਸ਼ੇਸ਼-ਗਣਿਤ ਅਧਿਆਪਕਾ ਰਜਿੰਦਰ ਕੌਰ (ਰਾਜਾ ਮੈਡਮ ਠੱਟਾ ਨਵਾਂ)
ਸਰਕਾਰੀ ਹਾਈ ਸਕੂਲ ਬੂੜੇਵਾਲ ਵਿਖੇ ਲਗਾਤਾਰ 25 ਸਾਲ ਬਤੌਰ ਗਣਿਤ ਅਧਿਆਪਕਾ ਵਜੋਂ ਵਡਮੁੱਲੀਆਂ ਸੇਵਾਵਾਂ ਦੇਣ ਵਾਲੀ ਅਧਿਆਪਕਾ ਰਜਿੰਦਰ ਕੌਰ ਦਾ ਜਨਮ 25 ਅਪ੍ਰੈਲ 1967 ਨੂੰ ਹਲਕੇ ਦੇ ਪ੍ਰਸਿੱਧ ਪਿੰਡ ਠੱਟਾ ਨਵਾਂ ਵਿਖੇ ਪਿਤਾ ਹਰਭਜਨ ਸਿੰਘ ਅਤੇ ਮਾਤਾ ਹਰਬੰਸ ਕੌਰ ਦੀ ਕੁੱਖੋਂ ਹੋਇਆ। ਮੁੱਢਲੀ ਵਿਦਿਆ ਸਰਕਾਰੀ ਮਿਡਲ ਸਕੂਲ ਠੱਟਾ ਨਵਾਂ ਅਤੇ...
ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਮੇਲਾ ਸਤਾਈਆਂ 9 ਮਈ ਨੂੰ
ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਮੇਲਾ ਸਤਾਈਆਂ ਮਿਤੀ 9 ਮਈ 2025 (ਮੁਤਾਬਿਕ 27 ਵਿਸਾਖ) ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਇਸ ਸ਼ਹੀਦੀ ਜੋੜ ਮੇਲੇ ਦੀ ਜਾਣਕਾਰੀ ਦਿੰਦੇ ਹੋਏ ਸੰਤ ਬਾਬਾ ਹਰਜੀਤ...
ਗੁਰਦੁਆਰਾ ਦਮਦਮਾ ਸਾਹਿਬ ਠੱਟਾ ‘ਚ ਮੇਲਾ ਸਤਾਈਆਂ ਦੀਆਂ ਤਿਆਰੀਆਂ ਸਬੰਧੀ ਮੀਟਿੰਗ
ਜਬਰ ਦਾ ਮੁਕਾਬਲਾ ਸਬਰ ਨਾਲ ਕਰਨ ਵਾਲੇ ਸੂਰਬੀਰ ਯੋਧੇ ਸੰਤ ਸਿਪਾਹੀ, ਮਹਾਨ ਤਪੱਸਵੀ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੇ ਸ਼ਹੀਦੀ ਦਿਹਾੜੇ ਤੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ ਮੌਜੂਦਾ ਮੁਖੀ ਬਾਬਾ ਹਰਜੀਤ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ ਅਤੇ ਦੇਖ-ਰੇਖ 'ਚ ਸਾਲਾਨਾ...
ਸਾਬਕਾ ਮੈਂਬਰ ਪੰਚਾਇਤ ਨਛੱਤਰ ਸਿੰਘ (ਸਤਪਾਲ) ਨੂੰ ਸਦਮਾ, ਮਾਤਾ ਦਾ ਦਿਹਾਂਤ
ਆਪ ਜੀ ਨੂੰ ਬਹੁਤ ਹੀ ਗਹਿਰੇ ਦੁੱਖ ਨਾਲ ਸੂਚਿਤ ਕਰ ਰਹੇ ਹਾਂ ਕਿ ਸਾਬਕਾ ਮੈਂਬਰ ਪੰਚਾਇਤ ਨਛੱਤਰ ਸਿੰਘ (ਸਤਪਾਲ ਆਟੋ ਵਰਕਸ) ਦੇ ਪੂਜਨੀਕ ਮਾਤਾ ਸ੍ਰੀਮਤੀ ਹਰਬੰਸ ਕੌਰ (68) ਪਤਨੀ ਮਲਕੀਤ ਸਿੰਘ ਵਾਸੀ ਪਿੰਡ ਠੱਟਾ ਨਵਾਂ ਅੱਜ ਮਿਤੀ 20.03.2025 ਬਾਅਦ ਦੁਪਹਿਰ 2:15 ਵਜੇ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ...
ਸਾਬਕਾ ਏ.ਐਸ.ਆਈ. ਨਿਰੰਜਣ ਸਿੰਘ ਝੰਡ ਨੂੰ ਸਦਮਾ, ਧਰਮ ਪਤਨੀ ਦਾ ਦਿਹਾਂਤ
ਆਪ ਜੀ ਨੂੰ ਬਹੁਤ ਹੀ ਗਹਿਰੇ ਦੁੱਖ ਨਾਲ ਸੂਚਿਤ ਕਰ ਰਹੇ ਹਾਂ ਕਿ ਸ੍ਰੀਮਤੀ ਹਰਬੰਸ ਕੌਰ (77) ਧਰਮ ਪਤਨੀ ਸਾਬਕਾ ਏ.ਐਸ.ਆਈ. ਨਿਰੰਜਣ ਸਿੰਘ ਝੰਡ ਵਾਸੀ ਪਿੰਡ ਠੱਟਾ ਨਵਾਂ ਮਿਤੀ 28.02.2025 ਨੂੰ ਦੁਪਹਿਰ 12:00 ਵਜੇ ਸੰਖੇਪ ਜਿਹੀ ਬੀਮਾਰੀ ਪਿਛੋਂ ਅਕਾਲ ਚਲਾਣਾ ਕਰ ਗਏ ਸਨ। ਉਹਨਾਂ ਦਾ ਅੰਤਿਮ ਸਸਕਾਰ ਮਿਤੀ 03.03.2025 ਨੂੰ ਸ਼ਮਸ਼ਾਨ...
ਚੰਦੀ ਨੂੰ ਮਿਲਿਆ ਸ਼ਹਿਦ ਦੇ ਖੇਤਰ ਵਿੱਚ ‘ਗਲੋਬਲ ਏਸ਼ੀਆ ਐਵਾਰਡ’
ਸ਼ਹਿਦ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਰਾਸ਼ਟਰੀ ਅਤੇ ਸਟੇਟ ਐਵਾਰਡ ਪ੍ਰਾਪਤ ਕਰਨ ਵਾਲੇ ਪਿੰਡ ਬੂਲਪੁਰ ਤੋਂ ਮਿਹਨਤੀ ਕਿਸਾਨ ਸਰਵਣ ਸਿੰਘ ਚੰਦੀ ਨੂੰ ਪਿਛਲੇ ਦਿਨੀਂ ਸੰਸਾਰ ਪ੍ਰਸਿੱਧ ਜਰਮਨੀ ਕੰਪਨੀ ਬੀ.ਏ.ਐਸ.ਐਫ. ਵੱਲੋਂ ਮੁੰਬਈ ਵਿਖੇ ਟਰਾਈਡੈਂਟ ਹੋਟਲ ਵਿੱਚ ਹੋਏ ਇੱਕ ਵਿਸ਼ਾਲ ਸਮਾਰੋਹ ਵਿੱਚ ਕੰਪਨੀ ਦੇ ਅਧਿਕਾਰੀਆਂ ਵੱਲੋਂ ਸਰਵਣ ਸਿੰਘ...
Today’s Hukamnama from Gurdwara Sri Ber Sahib Ji Sultanpur Lodhi
ਮੰਗਲਵਾਰ 2 ਦਸੰਬਰ 2025 (17 ਮੱਘਰ ਸੰਮਤ 557 ਨਾਨਕਸ਼ਾਹੀ) ਸੋਰਠਿ ਮਹਲਾ ੯ ॥ ਮਨ ਰੇ ਕਉਨੁ ਕੁਮਤਿ ਤੈ ਲੀਨੀ ॥ ਪਰ ਦਾਰਾ ਨਿੰਦਿਆ ਰਸ ਰਚਿਓ ਰਾਮ ਭਗਤਿ ਨਹਿ ਕੀਨੀ ॥੧॥ ਰਹਾਉ ॥ ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ ਕਉ ਧਾਇਆ ॥ ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥੧॥ ਨਾ ਹਰਿ ਭਜਿਓ ਨ ਗੁਰ ਜਨੁ ਸੇਵਿਓ ਨਹ ਉਪਜਿਓ...
Today’s Hukamnama from Gurdwara Sri Ber Sahib Ji Sultanpur Lodhi
ਸੋਮਵਾਰ 1 ਦਸੰਬਰ 2025 (16 ਮੱਘਰ ਸੰਮਤ 557 ਨਾਨਕਸ਼ਾਹੀ) ਰਾਗੁ ਸੂਹੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ...
Today’s Hukamnama from Gurdwara Sri Ber Sahib Ji Sultanpur Lodhi
ਐਤਵਾਰ 30 ਨਵੰਬਰ 2025 (15 ਮੱਘਰ ਸੰਮਤ 557 ਨਾਨਕਸ਼ਾਹੀ) ਟੋਡੀ ਮਹਲਾ ੫ ॥ ਰਸਨਾ ਗੁਣ ਗੋਪਾਲ ਨਿਧਿ ਗਾਇਣ ॥ ਸਾਂਤਿ ਸਹਜੁ ਰਹਸੁ ਮਨਿ ਉਪਜਿਓ ਸਗਲੇ ਦੂਖ ਪਲਾਇਣ ॥੧॥ ਰਹਾਉ ॥ ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਰਸਾਇਣ ॥ ਜਨਮ ਮਰਣ ਦੁਹਹੂ ਤੇ ਛੂਟਹਿ ਭਵਜਲੁ ਜਗਤੁ ਤਰਾਇਣ ॥੧॥ ਖੋਜਤ ਖੋਜਤ ਤਤੁ ਬੀਚਾਰਿਓ ਦਾਸ ਗੋਵਿੰਦ...
Today’s Hukamnama from Gurdwara Sri Ber Sahib Ji Sultanpur Lodhi
ਸਨਿੱਚਰਵਾਰ 29 ਨਵੰਬਰ 2025 (14 ਮੱਘਰ ਸੰਮਤ 557 ਨਾਨਕਸ਼ਾਹੀ) ਸੂਹੀ ਮਹਲਾ ੪ ॥ ਹਰਿ ਪਹਿਲੜੀ ਲਾਵ ਪਰਵਿਰਤੀ ਕਰਮ ਦ੍ਰਿੜਾਇਆ ਬਲਿ ਰਾਮ ਜੀਉ ॥ ਬਾਣੀ ਬ੍ਰਹਮਾ ਵੇਦੁ ਧਰਮੁ ਦ੍ਰਿੜਹੁ ਪਾਪ ਤਜਾਇਆ ਬਲਿ ਰਾਮ ਜੀਉ ॥ ਧਰਮੁ ਦ੍ਰਿੜਹੁ ਹਰਿ ਨਾਮੁ ਧਿਆਵਹੁ ਸਿਮ੍ਰਿਤਿ ਨਾਮੁ ਦ੍ਰਿੜਾਇਆ ॥ ਸਤਿਗੁਰੁ ਗੁਰੁ ਪੂਰਾ ਆਰਾਧਹੁ ਸਭਿ ਕਿਲਵਿਖ ਪਾਪ...
Today’s Hukamnama from Gurdwara Sri Ber Sahib Ji Sultanpur Lodhi
ਸ਼ੁੱਕਰਵਾਰ 28 ਨਵੰਬਰ 2025 (13 ਮੱਘਰ ਸੰਮਤ 557 ਨਾਨਕਸ਼ਾਹੀ) ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ...
Today’s Hukamnama from Gurdwara Sri Ber Sahib Ji Sultanpur Lodhi
ਵੀਰਵਾਰ 27 ਨਵੰਬਰ 2025 (12 ਮੱਘਰ ਸੰਮਤ 557 ਨਾਨਕਸ਼ਾਹੀ) ਸਲੋਕੁ ਮਃ ੩ ॥ ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥ ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥ ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥ {ਪੰਨਾ 647-648} ਪਦਅਰਥ: ਸਿਰਿ = ਸਿਰ ਉਤੇ। ਅੰਕਸੁ = ਮਹਾਵਤ ਦਾ ਕੁੰਡਾ।...
Today’s Hukamnama from Gurdwara Sri Ber Sahib Ji Sultanpur Lodhi
ਬੁੱਧਵਾਰ 26 ਨਵੰਬਰ 2025 (11 ਮੱਘਰ ਸੰਮਤ 557 ਨਾਨਕਸ਼ਾਹੀ) ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥...
Today’s Hukamnama from Gurdwara Sri Ber Sahib Ji Sultanpur Lodhi
ਮੰਗਲਵਾਰ 25 ਨਵੰਬਰ 2025 (10 ਮੱਘਰ ਸੰਮਤ 557 ਨਾਨਕਸ਼ਾਹੀ) ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥ ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥ ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ ॥ ਵੀਵਾਹੁ...
Today’s Hukamnama from Gurdwara Sri Ber Sahib Ji Sultanpur Lodhi
ਸੋਮਵਾਰ 24 ਨਵੰਬਰ 2025 (9 ਮੱਘਰ ਸੰਮਤ 557 ਨਾਨਕਸ਼ਾਹੀ) ਸੂਹੀ ਮਹਲਾ ੪ ॥ ਹਰਿ ਨਾਮਾ ਹਰਿ ਰੰਙੁ ਹੈ ਹਰਿ ਰੰਙੁ ਮਜੀਠੈ ਰੰਙੁ ॥ ਗੁਰਿ ਤੁਠੈ ਹਰਿ ਰੰਗੁ ਚਾੜਿਆ ਫਿਰਿ ਬਹੁੜਿ ਨ ਹੋਵੀ ਭੰਙੁ ॥੧॥ ਮੇਰੇ ਮਨ ਹਰਿ ਰਾਮ ਨਾਮਿ ਕਰਿ ਰੰਙੁ ॥ ਗੁਰਿ ਤੁਠੈ ਹਰਿ ਉਪਦੇਸਿਆ ਹਰਿ ਭੇਟਿਆ ਰਾਉ ਨਿਸੰਙੁ ॥੧॥ ਰਹਾਉ ॥ ਮੁੰਧ ਇਆਣੀ ਮਨਮੁਖੀ ਫਿਰਿ...
Today’s Hukamnama from Gurdwara Sri Ber Sahib Ji Sultanpur Lodhi
ਐਤਵਾਰ 23 ਨਵੰਬਰ 2025 (8 ਮੱਘਰ ਸੰਮਤ 557 ਨਾਨਕਸ਼ਾਹੀ) ਧਨਾਸਰੀ ਮਹਲਾ ੧ ਛੰਤ ੴ ਸਤਿਗੁਰ ਪ੍ਰਸਾਦਿ ॥ ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥ ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥ ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥...