ਅਕਾਲ ਚਲਾਣਾ ਲਵਪ੍ਰੀਤ ਸਿੰਘ (20) ਵਾਸੀ ਪਿੰਡ ਠੱਟਾ ਨਵਾਂ
ਆਪ ਜੀ ਨੂੰ ਬਹੁਤ ਹੀ ਗਹਿਰੇ ਦੁੱਖ ਨਾਲ ਸੂਚਿਤ ਕਰ ਰਹੇ ਹਾਂ ਕਿ ਲਵਪ੍ਰੀਤ ਸਿੰਘ (20) ਪੁੱਤਰ ਰਜਿੰਦਰ ਸਿੰਘ ਵਾਸੀ ਪਿੰਡ ਠੱਟਾ ਨਵਾਂ ਕੱਲ੍ਹ ਮਿਤੀ 16.02.2025 ਨੂੰ ਸਵੇਰੇ 11:30 ਵਜੇ ਅਕਾਲ ਚਲਾਣਾ ਕਰ ਗਏ ਸਨ। ਉਹਨਾਂ ਦਾ ਅੰਤਿਮ ਸਸਕਾਰ ਕੱਲ੍ਹ ਸ਼ਮਸ਼ਾਨ ਘਾਟ ਪਿੰਡ ਠੱਟਾ ਨਵਾਂ ਵਿਖੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ...
ਪਿੰਡ ਟਿੱਬਾ ਦੀ ਇਸ ਧੀ ਨੇ ਕੈਨੇਡਾ ਵਿੱਚ ਸਰਕਾਰੀ ਆਈ ਟੀ ਅਫ਼ਸਰ ਬਣ ਕੇ ਚਮਕਾਇਆ ਇਲਾਕੇ ਦਾ ਨਾਮ
ਨਜ਼ਦੀਕੀ ਪਿੰਡ ਟਿੱਬਾ ਦੀ ਜੰਮਪਲ ਧੀ ਪਵਨਪ੍ਰੀਤ ਕੌਰ ਰਤਨਪਾਲ ਸਪੁੱਤਰੀ ਇੰਟਰਨੈਸ਼ਨਲ ਕਬੱਡੀ ਕੋਚ ਹਰਪ੍ਰੀਤ ਸਿੰਘ ਰੂਬੀ ਅਤੇ ਹਰਵਿੰਦਰ ਕੌਰ (ਸਵਰਗਵਾਸੀ ਗੁਰਮੇਲ ਸਿੰਘ ਲਾਲੇਕਿਆ਼ਂ ਦੀ ਪੋਤਰੀ ) ਨੇ ਕੈਨੇਡਾ ਵਿੱਚ ਵਿੱਚ ਸਖ਼ਤ ਮਿਹਨਤ ਕਰਦਿਆਂ ਉੱਚ ਪੱਧਰ ਦੀ ਪ੍ਰੀਖਿਆ ਪਾਸ ਕਰਕੇ ਬ੍ਰਿਟਿਸ਼ ਕੋਲੰਬੀਆ ਦੇ ਹਾਈਡਰੋ ਬਿਜਲੀ ਵਿਭਾਗ ਵਿੱਚ...
ਪਿੰਡ ਠੱਟਾ ਨਵਾਂ ਦੇ ਨੌਜਵਾਨ ਦੀ ਆਸਟਰੇਲੀਆ ਵਿੱਚ ਸੜ੍ਹਕ ਹਾਦਸੇ ‘ਚ ਮੌਤ
ਪਿੰਡ ਠੱਟਾ ਨਵਾਂ ਦੇ ਨੌਜਵਾਨ ਸਤਬੀਰ ਸਿੰਘ ਥਿੰਦ ਸਪੁੱਤਰ ਏ.ਐਸ.ਆਈ ਤਰਸੇਮ ਸਿੰਘ ਥਿੰਦ (ਹਾਲ ਵਾਸੀ ਕਪੂਰਥਲਾ) ਦੀ ਆਸਟਰੇਲੀਆ ਵਿੱਚ ਸੜ੍ਹਕ ਹਾਦਸੇ 'ਚ ਮੌਤ ਹੋ ਗਈ। ਇਸ ਸਬੰਧੀ ਆਸਟਰੇਲੀਆ ਤੋਂ ਪਰਿਵਾਰਕ ਮੈਂਬਰ ਪਰਮਿੰਦਰ ਸਿੰਘ ਥਿੰਦ ਤੋਂ ਮਿਲੀ ਜਾਣਕਾਰੀ ਅਨੁਸਾਰ ਟਰੱਕ ਵਿੱਚ ਇਮਾਰਤੀ ਸਮੱਗਰੀ ਲੋਡ ਕੀਤੀ ਹੋਈ ਸੀ ਅਤੇ ਮੈਲਬੌਰਨ ਤੋਂ...
ਪਿੰਡ ਠੱਟਾ ਨਵਾਂ ਵਿਖੇ ‘ਮਾਘੀ ਦਾ ਮੇਲਾ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ
ਪਿੰਡ ਠੱਟਾ ਨਵਾਂ ਵਿਖੇ ਚਾਲੀ ਮੁਕਤਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਮੇਲਾ ਮਾਘੀ ਸੰਤ ਬਾਬਾ ਹਰਜੀਤ ਸਿੰਘ ਜੀ ਦਮਦਮਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ, ਸਮੂਹ ਨਗਰ ਨਿਵਾਸੀਆਂ ਅਤੇ ਵਿਦੇਸ਼ੀ ਵੀਰਾਂ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਮਿਤੀ 01 ਜਨਵਰੀ 2025 ਤੋਂ ਅਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ...
ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ
ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਦਸ਼ਮਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਬਾਬਾ ਹਰਜੀਤ ਸਿੰਘ ਜੀ ਅਤੇ ਬਾਬਾ ਜੈ ਸਿੰਘ ਜੀ ਮਹਿਮਦਵਾਲ ਵਾਲਿਆਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਾਹਿਬ ਸਾਹਿਬ ਸ੍ਰੀ ਗੁਰੂ ਗ੍ਰੰਥ...
ਪਿੰਡ ਠੱਟਾ ਨਵਾਂ ਵਿਖੇ ‘ਮੇਲਾ ਮਾਘੀ’ 14 ਜਨਵਰੀ ਦਿਨ ਮੰਗਲਵਾਰ ਨੂੰ ਮਨਾਇਆ ਜਾ ਰਿਹਾ ਹੈ।
ਪਿੰਡ ਠੱਟਾ ਨਵਾਂ ਵਿਖੇ ਚਾਲੀ ਮੁਕਤਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਮੇਲਾ ਮਾਘੀ ਸੰਤ ਬਾਬਾ ਹਰਜੀਤ ਸਿੰਘ ਜੀ ਦਮਦਮਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ, ਗਰਾਮ ਪੰਚਾਇਤ, ਸਮੂਹ ਨਗਰ ਨਿਵਾਸੀਆਂ ਅਤੇ ਵਿਦੇਸ਼ੀ ਵੀਰਾਂ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਮਿਤੀ 01 ਜਨਵਰੀ 2025 ਤੋਂ ਅਰੰਭ ਹੋਏ...
ਲਓ ਜੀ! ਪਿੰਡ ਠੱਟਾ ਨਵਾਂ ਵਿਖੇ ਸਰਪੰਚ ਸਾਹਿਬ ਨੇ ਕਰ ਦਿੱਤਾ ਇੱਕ ਹੋਰ ਪਾਰਕ ਦਾ ਉਦਘਾਟਨ
ਪਿੰਡ ਠੱਟਾ ਨਵਾਂ ਨੂੰ ਹਲਕੇ ਦਾ ਨੰਬਰ ਇੱਕ ਪਿੰਡ ਬਨਾਉਣ ਲਈ ਯਤਨਸ਼ੀਲ ਨੌਜਵਾਨ ਸਰਪੰਚ ਸੁਖਵਿੰਦਰ ਸਿੰਘ ਸੌਂਦ ਅਤੇ ਉਹਨਾਂ ਦੀ ਟੀਮ ਨੇ ਪਿੰਡ ਠੱਟਾ ਨਵਾਂ ਵਿਖੇ ਇੱਕ ਹੋਰ ਪਾਰਕ ਦਾ ਉਦਘਾਟਨ ਕਰ ਦਿੱਤਾ ਹੈ। ਪਿੰਡ ਦੇ ਗੁਰਦੁਆਰਾ ਸਾਹਿਬ ਦੇ ਨੇੜੇ ਇੱਕ ਆਧੁਨਿਕ ਕਿਸਮ ਦੇ ਪਾਰਕ ਦੀ ਉਸਾਰੀ ਸ਼ੁਰੂ ਕਰ ਦਿੱਤੀ ਗਈ ਹੈ। ਸਰਪੰਚ ਸਾਹਿਬ ਨੇ...
ਪਿੰਡ ਠੱਟਾ ਨਵਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਨੂੰ ਸਮਰਪਿਤ ਛੇਵੀਂ ਪ੍ਰਭਾਤ ਫੇਰੀ ਦਾ ਰੂਟ
ਪਿੰਡ ਠੱਟਾ ਨਵਾਂ ਵਿਖੇ ਗੁਰਪੁਰਬ ਨੂੰ ਸਮਰਪਿਤ ਛੇਵੀਂ ਪ੍ਰਭਾਤ ਫੇਰੀ ਮਿਤੀ 4 ਜਨਵਰੀ 2025 ਨੂੰ ਸਵੇਰੇ 4 ਵਜੇ ਗੁਰਦੁਆਰਾ ਸਾਹਿਬ ਤੋਂ ਅਰੰਭ ਹੋ ਕੇ ਰਤਨ ਸਿੰਘ ਮੋਮੀ, ਜਗੀਰ ਸਿੰਘ ਮੋਮੀ, ਕੇਵਲ ਸਿੰਘ, ਮਿਸਤਰੀ ਮਲਕੀਤ ਸਿੰਘ ਸੌਂਦ, ਮਿਸਤਰੀ ਮੋਹਨ ਸਿੰਘ ਸੌਂਦ, ਤਾਰਾ ਸਿੰਘ ਮੋਮੀ, ਮਿਸਤਰੀ ਰਾਜਪਾਲ ਸਿੰਘ ਸੌਂਦ, ਮਿਸਤਰੀ ਚਰਨਜੀਤ...
ਪਿੰਡ ਠੱਟਾ ਨਵਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਨੂੰ ਸਮਰਪਿਤ ਪੰਜਵੀਂ ਪ੍ਰਭਾਤ ਫੇਰੀ ਦਾ ਰੂਟ
ਪਿੰਡ ਠੱਟਾ ਨਵਾਂ ਵਿਖੇ ਗੁਰਪੁਰਬ ਨੂੰ ਸਮਰਪਿਤ ਪੰਜਵੀਂ ਪ੍ਰਭਾਤ ਫੇਰੀ ਮਿਤੀ 3 ਜਨਵਰੀ 2025 ਨੂੰ ਸਵੇਰੇ 4 ਵਜੇ ਗੁਰਦੁਆਰਾ ਸਾਹਿਬ ਤੋਂ ਅਰੰਭ ਹੋ ਕੇ ਸਤਨਾਮ ਸਿੰਘ ਧੰਜਲ, ਮਲਕੀਤ ਸਿੰਘ ਧੰਜਲ, ਰੇਸ਼ਮ ਸਿੰਘ ਧੰਜਲ, ਨਛੱਤਰ ਸਿੰਘ ਧੰਜਲ, ਸਵਰਨ ਸਿੰਘ ਧੰਜਲ, ਰਣਜੀਤ ਸਿੰਘ ਲਾਲੀ, ਬਲਵਿੰਦਰ ਸਿੰਘ ਮੋਮੀ, ਸੁਖਵਿੰਦਰ ਸਿੰਘ ਮੋਮੀ, ਮਿਸਤਰੀ...
ਪਿੰਡ ਠੱਟਾ ਨਵਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਨੂੰ ਸਮਰਪਿਤ ਚੌਥੀ ਪ੍ਰਭਾਤ ਫੇਰੀ ਦਾ ਰੂਟ
ਪਿੰਡ ਠੱਟਾ ਨਵਾਂ ਵਿਖੇ ਗੁਰਪੁਰਬ ਨੂੰ ਸਮਰਪਿਤ ਚੌਥੀ ਪ੍ਰਭਾਤ ਫੇਰੀ ਮਿਤੀ 2 ਜਨਵਰੀ 2025 ਨੂੰ ਸਵੇਰੇ 4 ਵਜੇ ਗੁਰਦੁਆਰਾ ਸਾਹਿਬ ਤੋਂ ਅਰੰਭ ਹੋ ਕੇ ਜੀਤ ਸਿੰਘ ਦੁਬਈ ਵਾਲੇ, ਨਿਰਮਲ ਸਿੰਘ, ਸ਼ਿੰਗਾਰ ਸਿੰਘ ਮੋਮੀ, ਜਸਬੀਰ ਸਿੰਘ ਮੋਮੀ, ਸਰਬਜੀਤ ਸਿੰਘ, ਬਖਸ਼ੀਸ਼ ਸਿੰਘ ਚੂਹਲਾ, ਸੁਖਦੇਵ ਸਿੰਘ ਚੂਹਲਾ, ਕੁਲਵੰਤ ਸਿੰਘ ਚੂਹਲਾ, ਸਾਹਬੀ...
Today’s Hukamnama from Gurdwara Sri Ber Sahib Ji Sultanpur Lodhi
ਸਨਿੱਚਰਵਾਰ 22 ਨਵੰਬਰ 2025 (7 ਮੱਘਰ ਸੰਮਤ 557 ਨਾਨਕਸ਼ਾਹੀ) ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ ॥ ਅਨਲ ਅਗਮ ਜੈਸੇ ਲਹਰਿ ਮਇ ਓਦਧਿ ਜਲ ਕੇਵਲ ਜਲ ਮਾਂਹੀ ॥੧॥ ਮਾਧਵੇ ਕਿਆ ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥੧॥...
Today’s Hukamnama from Gurdwara Sri Ber Sahib Ji Sultanpur Lodhi
ਸ਼ੁੱਕਰਵਾਰ 21 ਨਵੰਬਰ 2025 (6 ਮੱਘਰ ਸੰਮਤ 557 ਨਾਨਕਸ਼ਾਹੀ) ਸਲੋਕੁ ਮਃ ੩ ॥ ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥ {ਪੰਨਾ 643} ਪਦਅਰਥ: ਜਿਨਿ = ਜਿਸ (ਮਾਇਆ ਦੀ ਅਪਣੱਤ) ਨੇ। {ਨੋਟ: 'ਮਾਇਆ' ਤੇ 'ਮਮਤਾ' ਦੋ ਵੱਖੋ ਵੱਖ...
Today’s Hukamnama from Gurdwara Sri Ber Sahib Ji Sultanpur Lodhi
ਵੀਰਵਾਰ 20 ਨਵੰਬਰ 2025 (5 ਮੱਘਰ ਸੰਮਤ 557 ਨਾਨਕਸ਼ਾਹੀ) ਤਿਲੰਗ ਮਹਲਾ ੧ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ...
Today’s Hukamnama from Gurdwara Sri Ber Sahib Ji Sultanpur Lodhi
ਬੁੱਧਵਾਰ 19 ਨਵੰਬਰ 2025 (4 ਮੱਘਰ ਸੰਮਤ 557 ਨਾਨਕਸ਼ਾਹੀ) ਰਾਗੁ ਸੂਹੀ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ...
Today’s Hukamnama from Gurdwara Sri Ber Sahib Ji Sultanpur Lodhi
ਮੰਗਲਵਾਰ 18 ਨਵੰਬਰ 2025 (3 ਮੱਘਰ ਸੰਮਤ 557 ਨਾਨਕਸ਼ਾਹੀ) ਦਿਨ ਤੇ ਪਹਰ ਪਹਰ ਤੇ ਘਰੀਆਂ ਆਵ ਘਟੈ ਤਨੁ ਛੀਜੈ ॥ ਕਾਲੁ ਅਹੇਰੀ ਫਿਰੈ ਬਧਿਕ ਜਿਉ ਕਹਹੁ ਕਵਨ ਬਿਧਿ ਕੀਜੈ ॥੧॥ ਸੋ ਦਿਨੁ ਆਵਨ ਲਾਗਾ ॥ ਮਾਤ ਪਿਤਾ ਭਾਈ ਸੁਤ ਬਨਿਤਾ ਕਹਹੁ ਕੋਊ ਹੈ ਕਾ ਕਾ ॥੧॥ ਰਹਾਉ ॥ ਜਬ ਲਗੁ ਜੋਤਿ ਕਾਇਆ ਮਹਿ ਬਰਤੈ ਆਪਾ ਪਸੂ ਨ ਬੂਝੈ ॥ ਲਾਲਚ ਕਰੈ ਜੀਵਨ...
Today’s Hukamnama from Gurdwara Sri Ber Sahib Ji Sultanpur Lodhi
ਸੋਮਵਾਰ 17 ਨਵੰਬਰ 2025 (2 ਮੱਘਰ ਸੰਮਤ 557 ਨਾਨਕਸ਼ਾਹੀ) ਸਲੋਕੁ ਮਃ ੩ ॥ ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥ {ਪੰਨਾ 643} ਪਦਅਰਥ: ਜਿਨਿ = ਜਿਸ (ਮਾਇਆ ਦੀ ਅਪਣੱਤ) ਨੇ। {ਨੋਟ: 'ਮਾਇਆ' ਤੇ 'ਮਮਤਾ' ਦੋ ਵੱਖੋ ਵੱਖ...
Today’s Hukamnama from Gurdwara Sri Ber Sahib Ji Sultanpur Lodhi
ਐਤਵਾਰ 16 ਨਵੰਬਰ 2025 (1 ਮੰਘਿਰਿ ਸੰਮਤ 557 ਨਾਨਕਸ਼ਾਹੀ) ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ...
Today’s Hukamnama from Gurdwara Sri Ber Sahib Ji Sultanpur Lodhi
ਸਨਿੱਚਰਵਾਰ 15 ਨਵੰਬਰ 2025 (29 ਕਤਿਕਿ ਸੰਮਤ 557 ਨਾਨਕਸ਼ਾਹੀ) ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥ ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥ ਹਮ ਮੂਰਖ ਮੂਰਖ ਮਨ...
Today’s Hukamnama from Gurdwara Sri Ber Sahib Ji Sultanpur Lodhi
ਸ਼ੁੱਕਰਵਾਰ 14 ਨਵੰਬਰ 2025 (28 ਕਤਿਕਿ ਸੰਮਤ 557 ਨਾਨਕਸ਼ਾਹੀ) ਬਿਹਾਗੜਾ ਮਹਲਾ ੫ ਛੰਤ ॥ ਬੋਲਿ ਸੁਧਰਮੀੜਿਆ ਮੋਨਿ ਕਤ ਧਾਰੀ ਰਾਮ ॥ ਤੂ ਨੇਤ੍ਰੀ ਦੇਖਿ ਚਲਿਆ ਮਾਇਆ ਬਿਉਹਾਰੀ ਰਾਮ ॥ ਸੰਗਿ ਤੇਰੈ ਕਛੁ ਨ ਚਾਲੈ ਬਿਨਾ ਗੋਬਿੰਦ ਨਾਮਾ ॥ ਦੇਸ ਵੇਸ ਸੁਵਰਨ ਰੂਪਾ ਸਗਲ ਊਣੇ ਕਾਮਾ ॥ ਪੁਤ੍ਰ ਕਲਤ੍ਰ ਨ ਸੰਗਿ ਸੋਭਾ ਹਸਤ ਘੋਰਿ ਵਿਕਾਰੀ ॥...
Today’s Hukamnama from Gurdwara Sri Ber Sahib Ji Sultanpur Lodhi
ਵੀਰਵਾਰ 13 ਨਵੰਬਰ 2025 (27 ਕਤਿਕਿ ਸੰਮਤ 557 ਨਾਨਕਸ਼ਾਹੀ) ਵਡਹੰਸ ਕੀ ਵਾਰ ਮਹਲਾ ੪ ਲਲਾਂ ਬਹਲੀਮਾ ਕੀ ਧੁਨਿ ਗਾਵਣੀ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੩ ॥ ਸਬਦਿ ਰਤੇ ਵਡ ਹੰਸ ਹੈ ਸਚੁ ਨਾਮੁ ਉਰਿ ਧਾਰਿ ॥ ਸਚੁ ਸੰਗ੍ਰਹਹਿ ਸਦ ਸਚਿ ਰਹਹਿ ਸਚੈ ਨਾਮਿ ਪਿਆਰਿ ॥ ਸਦਾ ਨਿਰਮਲ ਮੈਲੁ ਨ ਲਗਈ ਨਦਰਿ ਕੀਤੀ ਕਰਤਾਰਿ ॥ ਨਾਨਕ ਹਉ ਤਿਨ ਕੈ...