ਪਿੰਡ ਠੱਟਾ ਨਵਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਨੂੰ ਸਮਰਪਿਤ ਤੀਸਰੀ ਪ੍ਰਭਾਤ ਫੇਰੀ ਦਾ ਰੂਟ
ਪਿੰਡ ਠੱਟਾ ਨਵਾਂ ਵਿਖੇ ਗੁਰਪੁਰਬ ਨੂੰ ਸਮਰਪਿਤ ਤੀਸਰੀ ਪ੍ਰਭਾਤ ਫੇਰੀ ਮਿਤੀ 1 ਜਨਵਰੀ 2025 ਨੂੰ ਸਵੇਰੇ 4 ਵਜੇ ਗੁਰਦੁਆਰਾ ਸਾਹਿਬ ਤੋਂ ਅਰੰਭ ਹੋ ਕੇ ਮਾਸਟਰ ਗੁਰਦੀਪ ਸਿੰਘ ਖੋਜਾ, ਦਲਜੀਤ ਸਿੰਘ ਮੂਦਾ, ਸਾਧੂ ਸਿੰਘ ਸਾਬਕਾ ਸਰਪੰਚ, ਮਨਿੰਦਰ ਸਿੰਘ, ਕਸ਼ਮੀਰ ਸਿੰਘ ਅੰਨੂ, ਜਸਵੰਤ ਸਿੰਘ ਲਾਡਾ, ਬਲਬੀਰ ਕੌਰ ਚੀਨੀਆ, ਮਲਕੀਤ ਸਿੰਘ ਚੀਨੀਆ,...
ਪਿੰਡ ਠੱਟਾ ਨਵਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਨੂੰ ਸਮਰਪਿਤ ਦੂਸਰੀ ਪ੍ਰਭਾਤ ਫੇਰੀ ਦਾ ਰੂਟ
ਪਿੰਡ ਠੱਟਾ ਨਵਾਂ ਵਿਖੇ ਗੁਰਪੁਰਬ ਨੂੰ ਸਮਰਪਿਤ ਦੂਸਰੀ ਪ੍ਰਭਾਤ ਫੇਰੀ ਮਿਤੀ 31 ਦਸੰਬਰ 2024 ਨੂੰ ਸਵੇਰੇ 4 ਵਜੇ ਗੁਰਦੁਆਰਾ ਸਾਹਿਬ ਤੋਂ ਅਰੰਭ ਹੋ ਕੇ ਵਰਿੰਦਰ ਸਿੰਘ ਰੀਟਾ, ਨਰਿੰਦਰਜੀਤ ਸਿੰਘ, ਤੇਜਾ ਸਿੰਘ ਫੌਜੀ, ਅਮਰਦੀਪ ਸਿੰਘ ਚੱਕੀ ਵਾਲੇ, ਜੀਤ ਸਿੰਘ ਸੱਪਾਂ ਕੇ, ਮੇਜਰ ਸਿੰਘ, ਸਵਰਨ ਸਿੰਘ, ਚਰਨ ਸਿੰਘ, ਰਾਜਾ ਸੱਪ, ਬਲਦੇਵ ਸਿੰਘ,...
ਪਿੰਡ ਠੱਟਾ ਨਵਾਂ ਵਿਖੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ ਗਿਆ
ਪਿੰਡ ਠੱਟਾ ਨਵਾਂ ਵਿਖੇ ਸੇਵਾ ਕੇਂਦਰ ਦੇ ਨੇੜੇ ਨੌਜਵਾਨਾਂ ਵੱਲੋਂ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਦੁੱਧ ਦਾ ਲੰਗਰ ਲਗਾਇਆ ਗਿਆ। ਇਸ ਸਬੰਧੀ ਨੌਜਵਾਨ ਆਗੂ ਗੁਰਸੇਵਕ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਾਮ 5:30 ਵਜੇ ਸੇਵਾ ਕੇਂਦਰ ਦੇ ਨਜਦੀਕ ਵੱਡੀ ਸਕਰੀਨ ਤੇ ਸਾਹਿਬਜ਼ਾਦਿਆਂ ਦੀ...
ਪਿੰਡ ਠੱਟਾ ਨਵਾਂ ਵਿਖੇ ਨਵੀਆਂ ਸਟਰੀਟ ਲਾਈਟਾਂ ਲਾਉਣ ਦਾ ਕੰਮ ਆਰੰਭ
ਪਿੰਡ ਨੂੰ ਹਲਕੇ ਦਾ ਨੰਬਰ ਵੱਨ ਪਿੰਡ ਬਨਾਉਣ ਦਾ ਜ਼ਜ਼ਬਾ ਰੱਖਣ ਵਾਲੇ ਨੌਜਵਾਨ ਸਰਪੰਚ ਸੁਖਵਿੰਦਰ ਸਿੰਘ ਸੌਂਦ ਦੀ ਯੋਗ ਅਗਵਾਹੀ ਵਿੱਚ ਸਮੂਹ ਗਰਾਮ ਪੰਚਾਇਤ ਮੈਂਬਰ ਅਤੇ ਇਲਾਕਾ ਨਿਵਾਸੀਆਂ ਦਾ ਸਹਿਯੋਗ ਨਾਲ ਅੱਜ ਮਿਤੀ 29.12.2024 ਨੂੰ ਪਿੰਡ ਦੇ ਆਲੇ ਦੁਆਲੇ ਸਟਰੀਟ ਲਾਈਟਾਂ ਲਗਾਉਣ ਦਾ ਕੰਮ ਆਰੰਭ ਕਰ ਦਿੱਤਾ ਗਿਆ ਹੈ। ਸਰਪੰਚ ਸਾਹਿਬ ਨੇ...
ਪਿੰਡ ਠੱਟਾ ਨਵਾਂ ਵਿਖੇ ਗੁਰਪੁਰਬ ਨੂੰ ਸਮਰਪਿਤ ਪਹਿਲੀ ਪ੍ਰਭਾਤ ਫੇਰੀ 30 ਦਸੰਬਰ ਨੂੰ
ਪਿੰਡ ਠੱਟਾ ਨਵਾਂ ਵਿਖੇ ਗੁਰਪੁਰਬ ਨੂੰ ਸਮਰਪਿਤ ਪਹਿਲੀ ਪ੍ਰਭਾਤ ਫੇਰੀ ਮਿਤੀ 30 ਦਸੰਬਰ 2024 ਨੂੰ ਸਵੇਰੇ 4 ਵਜੇ ਗੁਰਦੁਆਰਾ ਸਾਹਿਬ ਤੋਂ ਅਰੰਭ ਹੋ ਕੇ ਰਾਜੇ ਦੇ ਘਰ ਤੋਂ ਸੁਖਦੇਵ ਸਿੰਘ ਮੋਮੀ, ਮਿਸਤਰੀ ਮਨਿੰਦਰ ਸਿੰਘ ਦੇਵਗੁਣ, ਮਿਸਤਰੀ ਮਦਨ ਸਿੰਘ ਦੇਵਗੁਣ, ਮੁਖਤਾਰ ਸਿੰਘ, ਗੁਰਦੀਪ ਸਿੰਘ ਬਾਬੇ ਕਿਆਂ ਕੇ, ਮਾਸਟਰ ਸੁਰਜੀਤ ਸਿੰਘ,...
ਆਓ ਨਜ਼ਰ ਮਾਰੀਏ ਗਰਾਮ ਪੰਚਾਇਤ ਠੱਟਾ ਨਵਾਂ ਵੱਲੋਂ ਹੁਣ ਤੱਕ ਅਰੰਭੇ ਗਏ ਕੰਮਾਂ ਤੇ…
ਹਾਲ ਹੀ ਵਿੱਚ ਚੁਣੀ ਗਈ ਗਰਾਮ ਪੰਚਾਇਤ ਠੱਟਾ ਨਵਾਂ ਵੱਲੋਂ ਸਰਪੰਚ ਸੁਖਵਿੰਦਰ ਸਿੰਘ ਸੌਂਦ ਦੀ ਅਗਵਾਈ ਅਧੀਨ ਪਿੰਡ ਠੱਟਾ ਨਵਾਂ ਨੂੰ ਹਲਕੇ ਦਾ ਨੰਬਰ ਇੱਕ ਪਿੰਡ ਬਨਾੳਣ ਦੇ ਮੰਤਵ ਨਾਲ ਕਮਾਂਡ ਸਾਂਭ ਲਈ ਗਈ ਹੈ। ਨੌਜਵਾਨ ਸਰਪੰਚ ਸੁਖਵਿੰਦਰ ਸਿੰਘ ਸੌਂਦ ਨਾਲ ਮੈਂਬਰ ਪੰਚਾਇਤ ਗੁਲਜਾਰ ਸਿੰਘ ਮੋਮੀ, ਲਵਪ੍ਰੀਤ ਸਿੰਘ ਰਾਜਾ, ਸ੍ਰੀਮਤੀ ਰੁਪਿੰਦਰ...
ਤਖਤ ਸ੍ਰੀ ਪਟਨਾ ਵਿਖੇ ਜਾਰੀ ਕੀਤਾ ਹੁਕਮਨਾਮਾ ਸੰਤ ਬਾਬਾ ਗੁਰਚਰਨ ਸਿੰਘ ਜੀ ਵੱਲੋਂ ਇਲਾਕੇ ਦੀ ਸੰਗਤ ਦੀ ਹਾਜ਼ਰੀ ‘ਚ ਰੱਦ
ਅੱਜ ਮਿਤੀ 01.06.2019 ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਸੰਤ ਬਾਬਾ ਗੁਰਚਰਨ ਸਿੰਘ ਜੀ ਦੀ ਰਹਿਨੁਮਾਈ ਹੇਠ ਇਲਾਕੇ ਦੀ ਸੰਗਤ ਦਾ ਬਹੁਤ ਵੱਡਾ ਇਕੱਠ ਹੋਇਆ। ਇਸ ਇਕੱਠ ਵਿੱਚ ਮਿਤੀ 08.02.2019 ਨੂੰ ਮਤਾ ਨੰਬਰ ਤਪਸ/ਹ/73/2019 ਅਧੀਨ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਬਰਸੀ ਸਮਾਗਮਾਂ ਦੌਰਾਨ ਤਖਤ ਸ੍ਰੀ ਪਟਨਾ...
ਅਕਾਲ ਚਲਾਣਾ ਜਰਨੈਲ ਸਿੰਘ ਵਾਸੀ ਪਿੰਡ ਠੱਟਾ ਪੁਰਾਣਾ
ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਜਰਨੈਲ ਸਿੰਘ (72) ਪੁੱਤਰ ਸਰੂਪ ਸਿੰਘ ਵਾਸੀ ਪਿੰਡ ਠੱਟਾ ਪੁਰਾਣਾ ਅੱਜ ਮਿਤੀ 31.05.2019 ਦਿਨ ਸ਼ੁੱਕਰਵਾਰ ਨੂੰ ਸਵੇਰੇ 7:00 ਵਜੇ ਅਕਾਲ ਚਲਾਣਾ ਕਰ ਗਏ ਹਨ। ਆਪ ਜੀ ਕੁੱਝ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਸਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ 12:00...
ਪਿੰਡ ਬੂਲਪੁਰ ਦੇ ਮਿਹਨਤੀ ਕਿਸਾਨਾਂ ਨੇ ਕਾਇਮ ਕੀਤੀ ਮਿਸਾਲ; 1-1 ਪਿਆਜ਼ ਦਾ ਵਜ਼ਨ 1 ਕਿੱਲੋ ਨਾਲੋਂ ਵੱਧ
ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਪਿੰਡ ਬੂਲਪੁਰ ਦੇ ਦੋ ਸੂਝਵਾਨ ਤੇ ਮਿਹਨਤੀ ਕਿਸਾਨਾਂ ਨੇ ਆਪਣੇ ਖੇਤਾਂ ਚ ਨਵੀਨਤਮ ਤਰੀਕੇ ਨਾਲ ਪਿਆਜ ਦੀ ਰਿਕਾਰਡ ਪੈਦਾਵਾਰ ਕਰਕੇ ਭਾਰਤ ਦੇ ਕਿਸਾਨਾਂ ਲਈ ਇੱਕ ਮਿਸਾਲ ਕਾਇਮ ਕੀਤੀ ਹੈ । ਹੋਰ ਵੀ ਰੌਚਕ ਤੱਥ ਇਹ ਹੈ ਕਿ ਇੱਕ ਇੱਕ ਪਿਆਜ ਦਾ ਭਾਰ ਇੱਕ ਕਿਲੋ ਤੋ ਵੀ ਵੱਧ ਹੈ । ਪਿੰਡ ਬੂਲਪੁਰ ਦੇ ਕਿਸਾਨ...
ਸੰਤ ਬਾਬਾ ਜਗਤ ਸਿੰਘ ਜੀ ਅਤੇ ਸੰਤ ਬਾਬਾ ਹੀਰਾ ਸਿੰਘ ਜੀ ਦੀ ਬਰਸੀ 30 ਮਈ ਨੂੰ
ਸੱਚਖੰਡ ਵਾਸੀ ਸੰਤ ਬਾਬਾ ਜਗਤ ਸਿੰਘ ਜੀ ਦੀ 62ਵੀਂ ਅਤੇ ਸੰਤ ਬਾਬਾ ਹੀਰਾ ਸਿੰਘ ਜੀ ਦੀ 32ਵੀਂ ਬਰਸੀ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ (ਕਪੂਰਥਲਾ) ਵਿਖੇ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਈ ਜਾ ਰਹੀ ਹੈ। ਇਸ ਸਬੰਧੀ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 26...
Today’s Hukamnama from Gurdwara Sri Ber Sahib Ji Sultanpur Lodhi
ਬੁੱਧਵਾਰ 12 ਨਵੰਬਰ 2025 (26 ਕਤਿਕਿ ਸੰਮਤ 557 ਨਾਨਕਸ਼ਾਹੀ) ਸੂਹੀ ਮਹਲਾ ੩ ॥ ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥ ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ ਸਤਿਗੁਰੁ...
Today’s Hukamnama from Gurdwara Sri Ber Sahib Ji Sultanpur Lodhi
ਮੰਗਲਵਾਰ 11 ਨਵੰਬਰ 2025 (25 ਕਤਿਕਿ ਸੰਮਤ 557 ਨਾਨਕਸ਼ਾਹੀ) ਵਡਹੰਸੁ ਮਹਲਾ ੧ ਛੰਤ ੴ ਸਤਿਗੁਰ ਪ੍ਰਸਾਦਿ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁ ਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾ ਪਾਈਐ ॥ ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿ ਸਬਦੁ ਲਿਖਾਈਐ...
Today’s Hukamnama from Gurdwara Sri Ber Sahib Ji Sultanpur Lodhi
ਸੋਮਵਾਰ 10 ਨਵੰਬਰ 2025 (24 ਕਤਿਕਿ ਸੰਮਤ 557 ਨਾਨਕਸ਼ਾਹੀ) ਸੂਹੀ ਮਹਲਾ ੧ ॥ ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ ॥ ਭਾਂਡਾ ਅਤਿ ਮਲੀਣੁ ਧੋਤਾ ਹਛਾ ਨ ਹੋਇਸੀ ॥ ਗੁਰੂ ਦੁਆਰੈ ਹੋਇ ਸੋਝੀ ਪਾਇਸੀ ॥ ਏਤੁ ਦੁਆਰੈ ਧੋਇ ਹਛਾ ਹੋਇਸੀ ॥ ਮੈਲੇ ਹਛੇ ਕਾ ਵੀਚਾਰੁ ਆਪਿ ਵਰਤਾਇਸੀ ॥ ਮਤੁ ਕੋ ਜਾਣੈ ਜਾਇ ਅਗੈ ਪਾਇਸੀ ॥ ਜੇਹੇ ਕਰਮ ਕਮਾਇ ਤੇਹਾ...
Today’s Hukamnama from Gurdwara Sri Ber Sahib Ji Sultanpur Lodhi
ਐਤਵਾਰ 9 ਨਵੰਬਰ 2025 (23 ਕਤਿਕਿ ਸੰਮਤ 557 ਨਾਨਕਸ਼ਾਹੀ)...
Today’s Hukamnama from Gurdwara Sri Ber Sahib Ji Sultanpur Lodhi
ਸਨਿੱਚਰਵਾਰ 8 ਨਵੰਬਰ 2025 (22 ਕਤਿਕਿ ਸੰਮਤ 557 ਨਾਨਕਸ਼ਾਹੀ) ਧਨਾਸਰੀ ਮਹਲਾ ੩ ॥ ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥ ਮਨਮੁਖ ਭੂਲੇ ਅੰਧ ਗਾਵਾਰ ॥ ਬਿਖਿਆ ਕੈ ਧਨਿ ਸਦਾ ਦੁਖੁ ਹੋਇ ॥ ਨਾ ਸਾਥਿ ਜਾਇ ਨ ਪਰਾਪਤਿ ਹੋਇ ॥੧॥ ਸਾਚਾ ਧਨੁ ਗੁਰਮਤੀ ਪਾਏ ॥ ਕਾਚਾ ਧਨੁ ਫੁਨਿ ਆਵੈ ਜਾਏ ॥ ਰਹਾਉ ॥ ਮਨਮੁਖਿ ਭੂਲੇ ਸਭਿ ਮਰਹਿ ਗਵਾਰ ॥ ਭਵਜਲਿ ਡੂਬੇ...
Today’s Hukamnama from Gurdwara Sri Ber Sahib Ji Sultanpur Lodhi
ਸ਼ੁੱਕਰਵਾਰ 7 ਨਵੰਬਰ 2025 (22 ਕਤਿਕਿ ਸੰਮਤ 557 ਨਾਨਕਸ਼ਾਹੀ) ਸਲੋਕੁ ਮ; ੩ ॥ ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥ ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥ ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥ ਮ; ੩ ॥ ਸਹਜੇ ਜਾਗੈ ਸਹਜੇ ਸੋਵੈ ॥ ਗੁਰਮੁਖਿ ਅਨਦਿਨੁ ਉਸਤਤਿ ਹੋਵੈ ॥ ਮਨਮੁਖ ਭਰਮੈ ਸਹਸਾ ਹੋਵੈ ॥...
Today’s Hukamnama from Gurdwara Sri Ber Sahib Ji Sultanpur Lodhi
ਵੀਰਵਾਰ 6 ਨਵੰਬਰ 2025 (21 ਕਤਿਕਿ ਸੰਮਤ 557 ਨਾਨਕਸ਼ਾਹੀ) ਸੂਹੀ ਮਹਲਾ ੫ ॥ ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ ਹੇ ਮੇਰੇ ਮਾਲਕ ਪ੍ਰਭੂ! ਜਿਸ ਮਨੁੱਖ ਦੇ ਸਿਰ ਉੱਤੇ ਤੂੰ (ਹੱਥ ਰੱਖੇਂ) ਉਸ ਨੂੰ ਕੋਈ ਦੁੱਖ ਨਹੀਂ ਵਿਆਪਦਾ। ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥੧॥ ਉਹ ਮਨੁੱਖ, ਜੋ ਮਾਇਆ ਦੇ ਨਸ਼ੇ...
Today’s Hukamnama from Gurdwara Sri Ber Sahib Ji Sultanpur Lodhi
ਮੰਗਲਵਾਰ 4 ਨਵੰਬਰ 2025 (19 ਕਤਿਕਿ ਸੰਮਤ 557 ਨਾਨਕਸ਼ਾਹੀ) ਕਿਆ ਪੜੀਐ ਕਿਆ ਗੁਨੀਐ ॥ ਕਿਆ ਬੇਦ ਪੁਰਾਨਾਂ ਸੁਨੀਐ ॥ ਪੜੇ ਸੁਨੇ ਕਿਆ ਹੋਈ ॥ ਜਉ ਸਹਜ ਨ ਮਿਲਿਓ ਸੋਈ ॥੧॥ ਹਰਿ ਕਾ ਨਾਮੁ ਨ ਜਪਸਿ ਗਵਾਰਾ ॥ ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥ ਅੰਧਿਆਰੇ ਦੀਪਕੁ ਚਹੀਐ ॥ ਇਕ ਬਸਤੁ ਅਗੋਚਰ ਲਹੀਐ ॥ ਬਸਤੁ ਅਗੋਚਰ ਪਾਈ ॥ ਘਟਿ ਦੀਪਕੁ...
Today’s Hukamnama from Gurdwara Sri Ber Sahib Ji Sultanpur Lodhi
ਸੋਮਵਾਰ 3 ਨਵੰਬਰ 2025 (18 ਕਤਿਕਿ ਸੰਮਤ 557 ਨਾਨਕਸ਼ਾਹੀ) ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ...
Today’s Hukamnama from Gurdwara Sri Ber Sahib Ji Sultanpur Lodhi
ਐਤਵਾਰ 2 ਨਵੰਬਰ 2025 (17 ਕਤਿਕਿ ਸੰਮਤ 557 ਨਾਨਕਸ਼ਾਹੀ) ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ...