Breaking News

ਸੈਦਪੁਰ ਸਹਿਕਾਰੀ ਸਭਾ ਦੇ ਸਕੱਤਰ ਨੂੰ 5 ਹਜ਼ਾਰ ਦਾ ਚੈੱਕ ਦਿੱਤਾ

ਭਾਈ ਘਨੱਈਆ ਸਿਹਤ ਸੇਵਾ ਸਕੀਮ ਸਹਿਕਾਰਤਾ ਲਹਿਰ ਲਈ ਵਰਦਾਨ ਹੈ। ਇਹ ਸ਼ਬਦ ਪਰਮਜੀਤ ਸਿੰਘ ਸਹਾਇਕ ਰਜਿਸਟਰਾਰ ਸੁਲਤਾਨਪੁਰ ਲੋਧੀ ਨੇ ਅੱਜ ਪਿੰਡ ਸੈਦਪੁਰ ਵਿਚ ਭਾਈ ਘਨ੍ਹੱਈਆ ਸਿਹਤ ਸੇਵਾ ਤਹਿਤ ਇਲਾਜ ਕਰਵਾਉਣ ਵਾਲੇ ਸਹਿਕਾਰੀ ਸਭਾ ਸੈਦਪੁਰ ਦੇ ਮਲੂਕ ਸਿੰਘ ਨੂੰ 5 ਹਜ਼ਾਰ ਰੁਪਏ ਖਰਚੇ ਦਾ ਚੈੱਕ ਤਕਸੀਮ ਕਰਨ ਉਪਰੰਤ ਕਹੇ। ਉਨ੍ਹਾਂ ਕਿਹਾ …

Read More »

ਸਹਿਕਾਰੀ ਸਭਾ ਦੇ ਇੰਸਪੈਕਟਰ ਨਰਿੰਦਰਜੀਤ ਸਿੰਘ ਬੂਲਪੁਰ ਨੂੰ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ

ਫੌਕਲ ਪੁਆਇੰਟ ਮੋਠਾਂਵਾਲਾ ‘ਤੇ ਤਾਇਨਾਤ ਸਹਿਕਾਰੀ ਸਭਾਵਾਂ ਦੇ ਇੰਸਪੈਕਟਰ ਸ੍ਰੀ ਨਰਿੰਦਰਜੀਤ ਸਿੰਘ ਬੂਲਪੁਰ 35 ਸਾਲ ਸੇਵਾ ਕਰਨ ਤੋਂ ਬਾਅਦ ਸੇਵਾ ਮੁਕਤ ਹੋ ਗਏ। ਉਨ੍ਹਾਂ ਦੇ ਮਾਣ ਵਿਚ ਰੱਖੀ ਗਈ ਪਾਰਟੀ ਵਿਚ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਸਰਕਲ ਸੁਲਤਾਨਪੁਰ ਲੋਧੀ ਵੱਲੋਂ ਉਨ੍ਹਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ। ਸ੍ਰੀ ਪਰਮਜੀਤ ਸਿੰਘ ਸਹਾਇਕ ਰਜਿਸਟਰਾਰ …

Read More »

ਰਾਸ਼ਟਰੀ ਸੁਰੱਖਿਆ ਬੀਮਾ ਯੋਜਨਾ ਤਹਿਤ ਸਮਾਰਟ ਕਾਰਡ ਬਣਾਏ ਜਾਣਗੇ-ਡਾ: ਤੇਜੀ

ਸਿਵਲ ਸਰਜਨ ਕਪੂਰਥਲਾ ਡਾ: ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ. ਐਚ.ਸੀ. ਟਿੱਬਾ ਦੇ ਇੰਚਾਰਜ ਸੀਨੀਅਰ ਮੈਡੀਕਲ ਅਫ਼ਸਰ ਡਾ: ਨਰਿੰਦਰ ਸਿੰਘ ਤੇਜੀ ਦੀ ਅਗਵਾਈ ਹੇਠ ਬਲਾਕ ਸੁਲਤਾਨਪੁਰ ਲੋਧੀ ਦੇ ਦਿਹਾਤੀ ਏਰੀਏ ਵਿਚ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ ਜਿਨ੍ਹਾਂ ਦੀ ਪੰਜਾਬ ਸਰਕਾਰ ਵੱਲੋਂ ਲਿਸਟ ਜਾਰੀ ਕੀਤੀ ਗਈ ਹੈ। ਉਨ੍ਹਾਂ …

Read More »

ਅਕਾਲ ਚਲਾਣਾ ਸ੍ਰੀ ਬਚਨਾ ਕਾਦੀ

ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ੍ਰੀ ਬਚਨਾ ਕਾਦੀ ਸਪੁੱਤਰ ਸ੍ਰੀ ਕਿਸ਼ਨਾ ਵਾਸੀ ਪਿੰਡ ਬੂਲਪੁਰ ਬਸਤੀ ਮਿਤੀ 06.07.2012 ਨੂੰ ਸ਼ਾਮ 7:30 ਵਜੇ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਗਏ। ਪ੍ਰਾਪਤ ਜਾਣਕਾਰੀ ਮੁਤਾਬਕ ਸ੍ਰੀ ਬਚਨਾ ਕਾਦੀ ਚੱਕ ਟੋਡਰਵਾਲ ਤੋਂ ਪਿੰਡ ਵਾਪਸ ਆ ਰਹੇ …

Read More »
error: Content is protected !!